07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਲਗਾਤਾਰ ਈਮੇਲਾਂ ਰਾਹੀਂ ਆ ਰਹੀਆਂ ਧਮਕੀਆਂ 'ਤੇ ਬੋਲੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ, 18 ਜੁਲਾਈ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਪਿਛਲੇ ਕਈ ਦਿਨਾਂ ਤੋਂ ਈ-ਮੇਲਾਂ ਰਾਹੀਂ...

Ad Position 21
No active advertisement
ਅਜੀਤ ਡੈਸਕ 18-07-2025

ਅੰਮ੍ਰਿਤਸਰ, 18 ਜੁਲਾਈ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਪਿਛਲੇ ਕਈ ਦਿਨਾਂ ਤੋਂ ਈ-ਮੇਲਾਂ ਰਾਹੀਂ ਆ ਰਹੀਆਂ ਧਮਕੀਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਸਥਾਨ ਸਾਰੇ ਧਰਮਾਂ ਲਈ ਬਰਾਬਰ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜਿਹੀਆਂ ਈਮੇਲਾਂ 'ਤੇ ਸਰਕਾਰ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਪਾ ਰਹੀ। ਕੁਝ ਵਿਅਕਤੀ ਫੜੇ ਜਾਣ ਦੇ ਬਾਅਦ ਵੀ ਇਹ ਅਜਿਹੀਆਂ ਈਮੇਲਾਂ ਆ ਰਹੀਆਂ ਹਨ। ਤਕਨੀਕ ਦਾ ਯੁੱਗ ਹੋਣ ਦੇ ਬਾਵਜੂਦ ਇਹ ਈਮੇਲਾਂ ਕਿਉਂ ਨਹੀਂ ਰੁਕ ਰਹੀਆਂ।   

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਲੌਂਗੋਵਾਲ ਵਿਖੇ ਵੰਡੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਅਗਲੀ ਖ਼ਬਰ ਦਸੂਹਾ ਦੇ ਇਕ ਨਾਮੀ ਕੱਪੜਾ ਵਪਾਰੀ ਨੂੰ 50 ਲੱਖ ਦੀ ਫਿਰੌਤੀ ਦੀ ਮਿਲੀ ਧਮਕੀ
Ad Position 24