07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਧਮਾਕੇ ਸੰਬੰਧੀ ਅੱਜ ਮੁੜ ਮਿਲੀ ਧਮਕੀ

ਅੰਮ੍ਰਿਤਸਰ, 19 ਜੁਲਾਈ (ਜਸਵੰਤ ਸਿੰਘ ਜੱਸ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਧਮਾਕੇ ਸੰਬੰਧੀ ਬੀਤੀ 14 ਜੁਲਾਈ ਤੋਂ ਕਿਸੇ ਵਿਅਕਤੀ ਵਲੋਂ ਭੇਜੀਆਂ ਜਾ ਰਹੀਆਂ ਧਮਕੀ ਭਰੀਆਂ ਈ...

Ad Position 21
No active advertisement
ਅਜੀਤ ਡੈਸਕ 19-07-2025

ਅੰਮ੍ਰਿਤਸਰ, 19 ਜੁਲਾਈ (ਜਸਵੰਤ ਸਿੰਘ ਜੱਸ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਧਮਾਕੇ ਸੰਬੰਧੀ ਬੀਤੀ 14 ਜੁਲਾਈ ਤੋਂ ਕਿਸੇ ਵਿਅਕਤੀ ਵਲੋਂ ਭੇਜੀਆਂ ਜਾ ਰਹੀਆਂ ਧਮਕੀ ਭਰੀਆਂ ਈ ਮੇਲ ਦੇ ਸੰਬੰਧ ਵਿਚ ਭਾਵੇਂ ਬੀਤੇ ਦਿਨ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਸ਼ੁਭਮ ਦੁੱਬੇ ਨਾਂਅ ਦੇ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦਾ ਖੁਲਾਸਾ ਕੀਤਾ ਗਿਆ ਸੀ ਪਰ ਸ਼੍ਰੋਮਣੀ ਕਮੇਟੀ ਨੂੰ ਬੀਤੇ ਦਿਨ ਤੋਂ ਬਾਅਦ ਅੱਜ ਮੁੜ ਧਮਕੀ ਭਰੀ ਈਮੇਲ ਆਉਣ ਦੀ ਸੂਚਨਾ ਮਿਲੀ ਹੈ। ਜ਼ਿਕਰਯੋਗ ਹੈ ਕਿ 14 ਜੁਲਾਈ ਤੋਂ ਲੈ ਕੇ ਅੱਜ 19 ਜੁਲਾਈ ਤੱਕ ਸ਼੍ਰੋਮਣੀ ਕਮੇਟੀ ਨੂੰ ਸੱਤ ਧਮਕੀ ਭਰੀਆਂ ਈ.ਮੇਲ ਮਿਲ ਚੁੱਕੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਨਾਭਾ ਜੇਲ ’ਚ ਨਜ਼ਰਬੰਦ ਮਜੀਠੀਆ ਨੂੰ ਪੁਲਿਸ ਮੋਹਾਲੀ ਪੇਸ਼ੀ ਲਈ ਲੈ ਕੇ ਹੋਈ ਰਵਾਨਾ ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਜ਼ਰਬੰਦ, ਅਣ-ਦੱਸੀ ਥਾਂ ਲੈ ਗਈ ਪੁਲਿਸ
Ad Position 24