07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ: ਮੋਹਾਲੀ ਅਦਾਲਤੀ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ

ਮੋਹਾਲੀ, 19 ਜੁਲਾਈ (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਿਖੇ ਪੇਸ਼ੀ ਤੋਂ ਪਹਿਲਾਂ ਅਦਾਲਤੀ ਕੰਪਲੈਕਸ ਅਤੇ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਵਿਚ...

Ad Position 21
No active advertisement
ਅਜੀਤ ਡੈਸਕ 19-07-2025

ਮੋਹਾਲੀ, 19 ਜੁਲਾਈ (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਿਖੇ ਪੇਸ਼ੀ ਤੋਂ ਪਹਿਲਾਂ ਅਦਾਲਤੀ ਕੰਪਲੈਕਸ ਅਤੇ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਡੀ.ਆਈ.ਜੀ. ਰੇਂਜ ਹਰਚਰਨ ਸਿੰਘ ਭੁੱਲਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।


ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ ’ਚ ਪੇਸ਼ੀ ਹੈ ਤੇ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਵੱਡੀ ਸੁਰੱਖਿਆ ਹੇਠ ਅਦਾਲਤ ਲਿਆਂਦਾ ਜਾ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੇ ਟਿਕਾਣਿਆਂ ’ਤੇ ਸਿੱਟ ਤੇ ਵਿਜੀਲੈਂਸ ਵਲੋਂ ਛਾਪੇਮਾਰੀ-ਸੂਤਰ ਅਗਲੀ ਖ਼ਬਰ ਸ਼ਮਸਾਨ ਘਾਟ ਵਿਚ ਭੇਦਭਰੀ ਹਾਲਤ ’ਚ ਮਿਲੀ ਵਿਅਕਤੀ ਦੀ ਲਟਕਦੀ ਲਾਸ਼
Ad Position 24