07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਬਿਕਰਮ ਸਿੰਘ ਮਜੀਠੀਆ ਨੂੰ ਮੁੜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਲੈ ਪੁੱਜੀ ਪੁਲਿਸ

ਨਾਭਾ, (ਪਟਿਆਲਾ), 19 ਜੁਲਾਈ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੱਡੀ ਪੁਲਿਸ ਫੋਰਸ ਦੀ ਦੇਖ ਰੇਖ ਹੇਠ...

Ad Position 21
No active advertisement
ਅਜੀਤ ਡੈਸਕ 19-07-2025

ਨਾਭਾ, (ਪਟਿਆਲਾ), 19 ਜੁਲਾਈ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੱਡੀ ਪੁਲਿਸ ਫੋਰਸ ਦੀ ਦੇਖ ਰੇਖ ਹੇਠ 14 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿਥੋਂ ਅਦਾਲਤ ਵਲੋਂ ਮੁੜ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ ਗਿਆ ਹੈ, ਜਿਸ ਤਹਿਤ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਪੁਲਿਸ ਦੀਆਂ ਗੱਡੀਆਂ ਦਾ ਕਾਫ਼ਲਾ ਕਰੀਬ 1 ਵੱਜ ਕੇ 55 ਮਿੰਟ ’ਤੇ ਨਾਭਾ ਦੀ ਜੇਲ੍ਹ ਵਿਚ ਦਾਖਲ ਹੋ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਫ਼ਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਕੀਤਾ ਮੁਅੱਤਲ ਅਗਲੀ ਖ਼ਬਰ ਮਜੀਠੀਆ ਮਾਮਲਾ: ਵਿਜੀਲੈਂਸ ਵਧੀਆ ਢੰਗ ਨਾਲ ਕਰ ਰਹੀ ਹੈ ਆਪਣਾ ਕੰਮ- ਹਰਪਾਲ ਸਿੰਘ ਚੀਮਾ
Ad Position 24