07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਝਾਰਖ਼ੰਡ: ਫੈਕਟਰੀ ’ਚ ਹੋਇਆ ਧਮਾਕਾ, 4 ਦੀ ਮੌਤ ਹੋਣ ਦਾ ਖ਼ਦਸ਼ਾ

ਰਾਂਚੀ, 19 ਜੁਲਾਈ- ਅੱਜ ਸਵੇਰੇ ਇਕ ਫੈਕਟਰੀ ਵਿਚ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿਚ ਚਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਘਟਨਾ....

Ad Position 21
No active advertisement
ਅਜੀਤ ਡੈਸਕ 19-07-2025

ਰਾਂਚੀ, 19 ਜੁਲਾਈ- ਅੱਜ ਸਵੇਰੇ ਇਕ ਫੈਕਟਰੀ ਵਿਚ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿਚ ਚਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫੈਕਟਰੀ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ, ਪਰ ਫੈਕਟਰੀ ਦਾ ਗੇਟ ਨਹੀਂ ਖੋਲ੍ਹਿਆ ਗਿਆ।
ਝਾਰਖੰਡ ਦੇ ਹਜ਼ਾਰੀਬਾਗ ਵਿਚ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਲੋਹੇ ਦੀ ਫੈਕਟਰੀ ਵਿਚ ਭੱਠੀ ਦੇ ਧਮਾਕੇ ਕਾਰਨ ਚਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।

ਘਟਨਾ ਤੋਂ ਬਾਅਦ ਫੈਕਟਰੀ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਹਾਦਸੇ ਵਿਚ ਕਈ ਮਜ਼ਦੂਰ ਵੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਹਜ਼ਾਰੀਬਾਗ ਦੇ ਬਰਹੀ ਇਲਾਕੇ ਦੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫੈਕਟਰੀ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ, ਪਰ ਫੈਕਟਰੀ ਦਾ ਗੇਟ ਨਹੀਂ ਖੋਲ੍ਹਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਜਾ ਰਿਹੈ -ਮੰਤਰੀ ਹਰਪਾਲ ਚੀਮਾ ਅਗਲੀ ਖ਼ਬਰ ਨਹਿਰ ’ਚ ਨਹਾਉਂਦੇ ਸਮੇਂ ਨੌਜਵਾਨ ਦੀ ਡੁੱਬਣ ਤੋਂ ਬਾਅਦ ਤੀਜੇ ਦਿਨ ਮਿਲੀ ਲਾਸ਼
Ad Position 24