07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਜਾ ਰਿਹੈ -ਮੰਤਰੀ ਹਰਪਾਲ ਚੀਮਾ

ਜਲੰਧਰ, 19 ਜੁਲਾਈ-ਮੰਤਰੀ ਹਰਪਾਲ ਚੀਮਾ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਦੇਣ ਵਾਲੇ ਮਾਮਲੇ 'ਤੇ ਬਿਆਨ ਦਿੱਤਾ ਹੈ ਕਿ ਸ੍ਰੀ ਹਰਿਮੰਦਰ...

Ad Position 21
No active advertisement
ਅਜੀਤ ਡੈਸਕ 19-07-2025

ਜਲੰਧਰ, 19 ਜੁਲਾਈ-ਮੰਤਰੀ ਹਰਪਾਲ ਚੀਮਾ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਦੇਣ ਵਾਲੇ ਮਾਮਲੇ 'ਤੇ ਬਿਆਨ ਦਿੱਤਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਜਾ ਰਿਹਾ ਹੈ। ਕੋਈ ਵੀ ਇਸ ਵੱਲ ਬੁਰੀ ਨਜ਼ਰ ਨਾਲ ਨਹੀਂ ਦੇਖ ਸਕਦਾ, ਬਹੁਤ ਸਾਰੇ ਲੋਕ ਨਫ਼ਰਤ ਦੇ ਬੀਜ ਬੀਜਣ ਲਈ ਪੰਜਾਬ ਆਏ ਸਨ ਪਰ ਇਸਨੂੰ ਫੈਲਾ ਨਹੀਂ ਸਕੇ।

ਮਜੀਠੀਆ ਮਾਮਲੇ ਬਾਰੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ 11 ਦਿਨਾਂ ਦੀ ਸਜ਼ਾ ਦਿੱਤੀ ਗਈ ਸੀ ਅਤੇ ਅੱਜ ਉਹ 14 ਦਿਨਾਂ ਦੇ ਕੇਂਦਰੀ ਨਿਆਂਇਕ ਰਿਮਾਂਡ 'ਤੇ ਹਨ, ਵਿਜੀਲੈਂਸ ਆਪਣਾ ਕੰਮ ਵਧੀਆ ਢੰਗ ਨਾਲ ਕਰ ਰਹੀ ਹੈ। 7 ਲੋਕਾਂ ਨਾਲ ਕੀਤੀ ਗਈ ਧੋਖਾਧੜੀ ਦੇ ਮਾਮਲੇ ਵਿਚ ਕਿਹਾ ਕਿ ਜੋ ਵੀ ਅਜਿਹਾ ਕਰੇਗਾ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਾਂਗਰਸ ਵਿਧਾਇਕ ਜੂਨੀਅਰ ਬਾਵਾ ਹੈਨਰੀ ਨੇ ਵਿਧਾਨ ਸਭਾ ਵਿਚ ਗਲਤ ਸ਼ਬਦਾਂ ਦੀ ਵਰਤੋਂ ਕੀਤੀ, ਜੋ ਕਿ ਗਲਤ ਹੈ ਪਰ ਉਨ੍ਹਾਂ ਦੇ ਸੀਨੀਅਰ ਨੇਤਾ ਨੇ ਮੁਆਫੀ ਮੰਗੀ ਹੈ। 

Ad Position 22
No active advertisement
ਪਿਛਲੀ ਖ਼ਬਰ ਯੂਨਾਈਟਡ ਟਰੇਡ ਯੂਨੀਅਨ ਪੰਜਾਬ ਵਲੋਂ 'ਪੰਜਾਬ ਪੁਲਿਸ' ਦੇ ਡਰਾਈਵਰਾਂ ਪ੍ਰਤੀ ਰਵੱਈਏ ਵਿਰੁੱਧ ਲਗਾਇਆ ਧਰਨਾ ਅਗਲੀ ਖ਼ਬਰ ਝਾਰਖ਼ੰਡ: ਫੈਕਟਰੀ ’ਚ ਹੋਇਆ ਧਮਾਕਾ, 4 ਦੀ ਮੌਤ ਹੋਣ ਦਾ ਖ਼ਦਸ਼ਾ
Ad Position 24