07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ

ਕਪੂਰਥਲਾ, 19 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ...

Ad Position 21
No active advertisement
ਅਜੀਤ ਡੈਸਕ 19-07-2025

ਕਪੂਰਥਲਾ, 19 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਧੂਰੀ ਬਿੰਦੀ ਪੁੱਤਰ ਸੀਤਾ ਰਾਮ ਬਿੰਦੀ ਵਾਸੀ ਨਵੀਂ ਸਬਜ਼ੀ ਮੰਡੀ ਕਪੂਰਥਲਾ ਜੋ ਕਿ ਐਨ.ਡੀ.ਪੀ.ਐਸ. ਆਦਿ ਕੇਸਾਂ ਵਿਚ ਜੇਲ੍ਹ ਵਿਚ ਬੰਦ ਸੀ, ਜੋ ਕਿ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ।

ਜਦੋਂ ਅੱਜ ਉਸ ਨੂੰ ਸਵੇਰ ਸਮੇਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ ਤਾਂ ਡਿਊਟੀ ਡਾਕਟਰ ਮੋਇਨ ਮੁਹੰਮਦ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਮਾਣਯੋਗ ਜੱਜ ਜੇ.ਐਮ.ਸੀ. ਕਰਨਬੀਰ ਸਿੰਘ ਬੱਤਰਾ ਦੀ ਹਾਜ਼ਰੀ ਵਿਚ ਤਿੰਨ ਡਾਕਟਰਾਂ ਦੇ ਪੈਨਲ ਵਿਚ ਵੀਡਿਓਗ੍ਰਾਫ਼ੀ ਕਰਵਾ ਕੇ ਕਰਵਾ ਦਿੱਤਾ ਗਿਆ ਹੈ ਅਤੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਬਲਜੀਤ ਸਿੰਘ ਦੀ ਛੇ ਰੁਪਏ ਵਾਲੀ ਟਿਕਟ 'ਚੋਂ ਸਾਢੇ 4 ਲੱਖ ਦੀ ਨਿਕਲੀ ਲਾਟਰੀ ਅਗਲੀ ਖ਼ਬਰ ਐਡਵੋਕੇਟ ਗੌਰਵ ਗਰਗ ਹਰਿਆਣਾ ਸਰਕਾਰ ਵਲੋਂ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ
Ad Position 24