07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਤੇ ਆਤਿਸ਼ਬਾਜ਼ੀ

ਅੰਮ੍ਰਿਤਸਰ, 19 ਜੁਲਾਈ - ਅੱਠਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ...

Ad Position 21
No active advertisement
ਅਜੀਤ ਡੈਸਕ 19-07-2025

ਅੰਮ੍ਰਿਤਸਰ, 19 ਜੁਲਾਈ - ਅੱਠਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਸ਼ਾਮ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੜੇ ਹੀ ਸੁੰਦਰ ਤਰੀਕੇ ਸਜਾਇਆ ਗਿਆ। ਇਸ ਪਵਿੱਤਰ ਦਿਹਾੜੇ 'ਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ।
ਇੱਥੇ ਪਹੁੰਚੇ ਸ਼ਰਧਾਲੂਆਂ ਅਨੁਸਾਰ ਸੁੰਦਰ ਆਤਿਸ਼ਬਾਜ਼ੀ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਇਹ ਗੁਰੂ ਘਰ ਵਿਚ ਨਜ਼ਾਰਾ ਵੇਖਣ ਵਾਲਾ ਸੀ।

Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਸਕੂਟੀ 'ਤੇ ਸਵਾਰ ਪੱਤਰਕਾਰ ਦੀ ਪਤਨੀ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਅਗਲੀ ਖ਼ਬਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ 'ਚ ਇਕ ਮੁਲਜ਼ਮ ਜ਼ਖਮੀ
Ad Position 24