07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਾਰੇ 24 ਮੈਂਬਰ ਇੰਡੀਆ ਗੱਠਜੋੜ ਦੀ ਮੀਟਿੰਗ ਵਿਚ ਸ਼ਾਮਿਲ ਹੋਏ - ਪ੍ਰਮੋਦ ਤਿਵਾੜੀ

ਨਵੀਂ ਦਿੱਲੀ, 19 ਜੁਲਾਈ - ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ ਨੇ ਕਿਹਾ, ਇੰਡੀਆ ਗੱਠਜੋੜ ਵਿਚ 24 ਪਾਰਟੀਆਂ ਹਨ ਅਤੇ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ, ਅਸੀਂ ਸਰਕਾਰ...

Ad Position 21
No active advertisement
ਅਜੀਤ ਡੈਸਕ 19-07-2025

ਨਵੀਂ ਦਿੱਲੀ, 19 ਜੁਲਾਈ -  ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ ਨੇ ਕਿਹਾ, ਇੰਡੀਆ ਗੱਠਜੋੜ ਵਿਚ 24 ਪਾਰਟੀਆਂ ਹਨ ਅਤੇ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ, ਅਸੀਂ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕਰਨ ਅਤੇ ਸਦਨ ਵਿਚ ਲੋਕਾਂ ਦੇ ਮੁੱਦੇ ਉਠਾਉਣ ਲਈ ਇੱਕ ਰਣਨੀਤੀ ਬਣਾਉਣ ਲਈ ਇਕ ਔਨਲਾਈਨ ਮੀਟਿੰਗ ਕਰ ਰਹੇ ਹਾਂ। ਇਹ ਪੁੱਛੇ ਜਾਣ 'ਤੇ ਕਿ ਕੀ 'ਆਪ' ਇੰਡੀਆ ਗੱਠਜੋੜ ਦੀ ਮੀਟਿੰਗ ਵਿਚ ਸ਼ਾਮਿਲ ਹੋਈ,  ਪ੍ਰਮੋਦ ਤਿਵਾੜੀ ਨੇ ਕਿਹਾ, "ਮੈਂ ਸਿਰਫ਼ ਇਹ ਕਹਿ ਸਕਦਾ ਹਾਂ ਕਿ (ਗੱਠਜੋੜ ਵਿਚ) 24 ਮੈਂਬਰ ਹਨ ਅਤੇ ਸਾਰੇ 24 ਮੈਂਬਰ ਮੀਟਿੰਗ ਵਿਚ ਸ਼ਾਮਲ ਹੋਏ।"
ਦੱਸ ਦਈਏ ਕਿ 'ਆਪ' ਨੇ ਸ਼ੁੱਕਰਵਾਰ ਨੂੰ ਇੰਡੀਆ ਗਠਜੋੜ ਤੋਂ ਆਪਣੇ-ਆਪ ਨੂੰ ਦੂਰ ਕਰ ਲਿਆ ਅਤੇ ਕਿਹਾ ਕਿ ਇਹ ਹੁਣ ਵਿਰੋਧੀ ਗੱਠਜੋੜ ਦਾ ਹਿੱਸਾ ਨਹੀਂ ਹੈ ਤੇ ਉਹ ਇਸਦੀ ਅਗਵਾਈ ਕਰਨ 'ਚ ਕਾਂਗਰਸ ਪਾਰਟੀ ਦੀ ਭੂਮਿਕਾ 'ਤੇ ਸਵਾਲ ਉਠਾ ਰਿਹਾ ਹੈ ।

Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਵਿਰੁੱਧ ਚੌਥੇ ਟੈਸਟ ਮੈਚ ਲਈ ਮੈਨਚੈਸਟਰ ਪਹੁੰਚੀ ਭਾਰਤੀ ਕ੍ਰਿਕਟ ਟੀਮ ਅਗਲੀ ਖ਼ਬਰ 9 ਅਗਸਤ ਨੂੰ ਹੋਣ ਵਾਲੀ ਰਾਜਸੀ ਕਾਨਫ਼ਰੰਸ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਕਾਂਗਰਸ ਵਲੋਂ 5 ਮੈਂਬਰੀ ਕਮੇਟੀ ਗਠਿਤ
Ad Position 24