07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਇੰਗਲੈਂਡ ਵਿਰੁੱਧ ਚੌਥੇ ਟੈਸਟ ਮੈਚ ਲਈ ਮੈਨਚੈਸਟਰ ਪਹੁੰਚੀ ਭਾਰਤੀ ਕ੍ਰਿਕਟ ਟੀਮ

ਮੈਨਚੈਸਟਰ, 19 ਜੁਲਾਈ - ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਰੁੱਧ ਪੰਜ ਮੈਚਾਂ ਦੀ ਲੜੀ ਦੇ ਚੌਥੇ ਟੈਸਟ ਮੈਚ ਲਈ ਮੈਨਚੈਸਟਰ ਪਹੁੰਚੀ। ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਦਰਮਿਆਨ ਚੌਥਾ ਟੈਸਟ ਮੈਚ 23 ਜੁਲਾਈ ਤੋਂ ਮੈਨਚੈਸਟਰ ਵਿਖੇ ਖੇਡਿਆ...

Ad Position 21
No active advertisement
ਅਜੀਤ ਡੈਸਕ 19-07-2025

ਮੈਨਚੈਸਟਰ, 19 ਜੁਲਾਈ - ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਰੁੱਧ ਪੰਜ ਮੈਚਾਂ ਦੀ ਲੜੀ ਦੇ ਚੌਥੇ ਟੈਸਟ ਮੈਚ ਲਈ ਮੈਨਚੈਸਟਰ ਪਹੁੰਚੀ। ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਦਰਮਿਆਨ ਚੌਥਾ ਟੈਸਟ ਮੈਚ 23 ਜੁਲਾਈ ਤੋਂ ਮੈਨਚੈਸਟਰ ਵਿਖੇ ਖੇਡਿਆ ਜਾਵੇਗਾ।

5 ਟੈਸਟ ਮੈਚਾਂ ਦੀ ਲੜੀ ਵਿਚ ਇੰਗਲੈਂਡ 2-1 ਨਾਲ ਅੱਗੇ ਹੈ। ਪਹਿਲੇ ਮੈਚ ਵਿਚ ਇੰਗਲੈਂਡ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ ਸੀ ਜਦਕਿ ਦੂਜੇ ਟੈਸਟ ਮੈਚ ਵਿਚ ਭਾਰਤ ਨੇ ਵਾਪਸੀ ਕਰਦੇ ਹੋਏ ਇੰਗਲੈਂਡ ਨੂੰ 336 ਹਰਾਇਆ ਸੀ। ਤੀਜੇ ਟੈਸਟ ਵਿਚ ਇੰਗਲੈਂਡ ਨੇ ਫਿਰ ਭਾਰਤ ਨੂੰ 22 ਦੌੜਾਂ ਨਾਲ ਹਰਾ ਕੇ ਲੜੀ ਵਿਚ ਬੜਤ ਹਾਸਲ ਕਰ ਲਈ ਸੀ। ਹੁਣ ਚੌਥਾ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਲੜੀ ਬਰਾਬਰ ਕਰਨ 'ਤੇ ਹੋਣਗੀਆਂ ਜਦਕਿ ਇੰਗਲੈਂਡ ਦੀ ਟੀਮ ਇਹ ਮੈਚ ਜਿੱਤ ਕੇ ਲੜੀ ਉੱਪਰ ਕਬਜ਼ਾ ਕਰਨਾ ਚਾਹੇਗੀ।

Ad Position 22
No active advertisement
ਪਿਛਲੀ ਖ਼ਬਰ ਵੀਅਤਨਾਮ : ਕਿਸ਼ਤੀ ਪਲਟਣ ਕਾਰਨ ਢਾਈ ਦਰਜਨ ਤੋਂ ਵੱਧ ਮੌਤਾਂ, ਕਈ ਲਾਪਤਾ ਅਗਲੀ ਖ਼ਬਰ ਸਾਰੇ 24 ਮੈਂਬਰ ਇੰਡੀਆ ਗੱਠਜੋੜ ਦੀ ਮੀਟਿੰਗ ਵਿਚ ਸ਼ਾਮਿਲ ਹੋਏ - ਪ੍ਰਮੋਦ ਤਿਵਾੜੀ
Ad Position 24