07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਤਜ਼ਾਕਿਸਤਾਨ ਵਿਚ 4.0 ਤੀਬਰਤਾ ਦਾ ਆਇਆ ਭੂਚਾਲ

ਦੁਸ਼ਾਂਬੇ, 20 ਜੁਲਾਈ - ਐਤਵਾਰ ਸਵੇਰੇ ਏਸ਼ੀਆਈ ਦੇਸ਼ ਤਜ਼ਾਕਿਸਤਾਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ (ਐਨਸੀਐਸ) ਦੇ ਅਨੁਸਾਰ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ...

Ad Position 21
No active advertisement
ਅਜੀਤ ਡੈਸਕ 20-07-2025

ਦੁਸ਼ਾਂਬੇ, 20 ਜੁਲਾਈ - ਐਤਵਾਰ ਸਵੇਰੇ ਏਸ਼ੀਆਈ ਦੇਸ਼ ਤਜ਼ਾਕਿਸਤਾਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੌਲੋਜੀ (ਐਨਸੀਐਸ) ਦੇ ਅਨੁਸਾਰ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ। ਭੂਚਾਲ 160 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।

ਭੂਚਾਲ ਇੰਨਾ ਤੇਜ਼ ਸੀ ਕਿ ਇਸ ਦੇ ਝਟਕੇ ਰਾਜਧਾਨੀ ਦੁਸ਼ਾਂਬੇ ਵਿਚ ਵੀ ਮਹਿਸੂਸ ਕੀਤੇ ਗਏ।ਇਸ ਤੋਂ ਪਹਿਲਾਂ, ਤਜ਼ਾਕਿਸਤਾਨ ਵਿਚ 18 ਜੁਲਾਈ ਨੂੰ 3.8 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਦੀ ਡੂੰਘਾਈ ਸਿਰਫ਼ 10 ਕਿਲੋਮੀਟਰ ਸੀ, ਜਿਸ ਕਾਰਨ ਇਹ ਭੂਚਾਲ ਤੋਂ ਬਾਅਦ ਦੇ ਝਟਕਿਆਂ ਲਈ ਵਧੇਰੇ ਸੰਵੇਦਨਸ਼ੀਲ ਸੀ।
12 ਜੁਲਾਈ ਨੂੰ ਵੀ ਇਸ ਖੇਤਰ ਵਿਚ ਦੋ ਭੂਚਾਲ ਮਹਿਸੂਸ ਕੀਤੇ ਗਏ ਸਨ।ਇਸ ਇਲਾਕੇ ਵਿਚ 21 ਜੂਨ ਨੂੰ ਵੀ ਭੂਚਾਲ ਆਇਆ ਸੀ, ਜਿਸ ਬਾਰੇ ਜਾਣਕਾਰੀ ਐਨਸੀਐਸ ਨੇ ਦਿੱਤੀ ਸੀ।

Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਇਜਲਾਸ 'ਚ 8 ਮੁੱਦਿਆਂ 'ਤੇ ਸਰਕਾਰ ਨੂੰ ਘੇਰੇਗਾ ਇੰਡੀਆ ਗੱਠਜੋੜ - ਪ੍ਰਮੋਦ ਤਿਵਾੜੀ ਅਗਲੀ ਖ਼ਬਰ ਪਾਕਿਸਤਾਨ ਨਾਲ ਸੰਬੰਧਿਤ ਕਿਸੇ ਵੀ ਡਬਲਯੂਸੀਐਲ ਮੈਚ ਨਾਲ ਨਾ ਤਾਂ ਜੁੜੇਗਾ ਤੇ ਨਾ ਹੀ ਹਿੱਸਾ ਲਵੇਗਾ EaseMyTrip
Ad Position 24