07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਜੇ ਤੱਕ ਗ੍ਰਿਫ਼ਤਾਰ ਹੁੰਦੇ ਨਹੀਂ ਦੇਖੇ ਗਏ ਪਹਿਲਗਾਮ ਅੱਤਵਾਦੀ ਹਮਲੇ ਵਿਚ ਸਾਡੇ ਦੇਸ਼ ਵਾਸੀਆਂ ਨੂੰ ਮਾਰਨ ਵਾਲੇ - ਰੇਣੂਕਾ ਚੌਧਰੀ

ਨਵੀਂ ਦਿੱਲੀ, 20 ਜੁਲਾਈ - ਕਾਂਗਰਸ ਸੰਸਦ ਮੈਂਬਰ ਰੇਣੂਕਾ ਚੌਧਰੀ ਨੇ ਭਾਜਪਾ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ, "ਪਹਿਲਗਾਮ ਵਿਚ ਅੱਤਵਾਦੀ ਹਮਲੇ ਵਿੱਚ ਸਾਡੇ ਦੇਸ਼ ਵਾਸੀਆਂ...

Ad Position 21
No active advertisement
ਅਜੀਤ ਡੈਸਕ 20-07-2025

ਨਵੀਂ ਦਿੱਲੀ, 20 ਜੁਲਾਈ - ਕਾਂਗਰਸ ਸੰਸਦ ਮੈਂਬਰ ਰੇਣੂਕਾ ਚੌਧਰੀ ਨੇ ਭਾਜਪਾ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ, "ਪਹਿਲਗਾਮ ਵਿਚ ਅੱਤਵਾਦੀ ਹਮਲੇ ਵਿਚ ਸਾਡੇ ਦੇਸ਼ ਵਾਸੀਆਂ ਨੂੰ ਮਾਰਨ ਵਾਲਿਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਹੁੰਦੇ ਨਹੀਂ ਦੇਖ ਸਕਿਆ ਹੈ":
ਦੱਸ ਦਈਏ ਕਿ ਬੀਤੇ ਕੱਲ੍ਹ ਇੰਡੀਆ ਗੱਠਜੋੜ ਦੀ ਮੀਟਿੰਗ ਦੌਰਾਨ ਮੌਨਸੂਨ ਇਜਲਾਸ 'ਤੇ ਰਣਨੀਤੀ ਬਣਾਉਣ 'ਤੇ ਵਿਸਥਾਰਪੂਰਵਕ ਚਰਚਾ ਹੋਈ ਤੇ ਫ਼ੈਸਲਾ ਕੀਤਾ ਗਿਆ ਕਿ ਇਜਲਾਸ ਦੌਰਾਨ ਸਰਕਾਰ ਨੂੰ 8 ਮੁੱਦਿਆਂ 'ਤੇ ਘੇਰਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪੱਛਮੀ ਅਫ਼ਰੀਕੀ ਦੇਸ਼ ਨਾਈਜਰ ਵਿਖੇ ਅੱਤਵਾਦੀ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ, ਇਕ ਅਗਵਾ ਅਗਲੀ ਖ਼ਬਰ ਪਾਕਿਸਤਾਨ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੁਣ ਤੱਕ 200 ਤੋਂ ਵੱਧ ਲੋਕਾਂ ਦੀ ਮੌਤ, 560 ਜ਼ਖ਼ਮੀ
Ad Position 24