07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸੰਸਦ ਦੇ ਮੌਨਸੂਨ ਇਜਲਾਸ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਜਾਰੀ

ਨਵੀਂ ਦਿੱਲੀ, 20 ਜੁਲਾਈ - ਸੰਸਦ ਦੇ ਮੌਨਸੂਨ ਇਜਲਾਸ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਜਾਰੀ ਹੈ। ਇਹ ਮੀਟਿੰਗ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਸੰਸਦ ਮੈਂਬਰ ਜੇ.ਪੀ. ਨੱਢਾ ਦੀ ਅਗਵਾਈ...

Ad Position 21
No active advertisement
ਅਜੀਤ ਡੈਸਕ 20-07-2025

ਨਵੀਂ ਦਿੱਲੀ, 20 ਜੁਲਾਈ - ਸੰਸਦ ਦੇ ਮੌਨਸੂਨ ਇਜਲਾਸ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਜਾਰੀ ਹੈ। ਇਹ ਮੀਟਿੰਗ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਸੰਸਦ ਮੈਂਬਰ ਜੇ.ਪੀ. ਨੱਢਾ ਦੀ ਅਗਵਾਈ ਵਿਚ ਹੋ ਰਹੀ ਹੈ।ਇਸ ਮੀਟਿੰਗ ਵਿਚ ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਅਤੇ ਪ੍ਰਮੋਦ ਤਿਵਾੜੀ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਕਈ ਮੈਂਬਰ ਸ਼ਾਮਲ ਹਨ।ਮੀਟਿੰਗ ਦੌਰਾਨ ਮੌਨਸੂਨ ਇਜਲਾਸ ਦੌਰਾਨ ਸਹਿਯੋਗ ਨੂੰ ਕਲੈ ਕੇ ਪਾਰਟੀਆਂ ਨਾਲ ਸਹਿਯੋਗ ਦੀ ਚਰਚਾ ਹੋਵੇਗੀ। ਸੰਸਦ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 21 ਅਗਸਤ ਤੱਕ ਚੱਲੇਗਾ।

Ad Position 22
No active advertisement
ਪਿਛਲੀ ਖ਼ਬਰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਫੌਜਾ ਸਿੰਘ ਮ੍ਰਿਤਕ ਦੇਹ ਨੂੰ, ਪਰਿਵਾਰ ਦੇ ਸਾਰੇ ਮੈਂਬਰ ਮੌਜੂਦ ਅਗਲੀ ਖ਼ਬਰ ਪੱਛਮੀ ਅਫ਼ਰੀਕੀ ਦੇਸ਼ ਨਾਈਜਰ ਵਿਖੇ ਅੱਤਵਾਦੀ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ, ਇਕ ਅਗਵਾ
Ad Position 24