07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਰੱਖਿਆ 50 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਫਲਾਈਓਵਰ ਦਾ ਨੀਂਹ ਪੱਥਰ

ਸੁਲਤਾਨਵਿੰਡ (ਅੰਮ੍ਰਿਤਸਰ), 20 ਜੁਲਾਈ (ਗੁਰਨਾਮ ਸਿੰਘ ਬੁੱਟਰ) - ਹਲਕਾ ਪੂਰਬੀ ਅਤੇ ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਨਵੇ ਬਣਨ ਵਾਲੇ ਫਲਾਈਓਵਰ ਦਾ ਨੀਂਹ ਪੱਥਰ...

Ad Position 21
No active advertisement
ਅਜੀਤ ਡੈਸਕ 20-07-2025

ਸੁਲਤਾਨਵਿੰਡ (ਅੰਮ੍ਰਿਤਸਰ), 20 ਜੁਲਾਈ (ਗੁਰਨਾਮ ਸਿੰਘ ਬੁੱਟਰ) - ਹਲਕਾ ਪੂਰਬੀ ਅਤੇ ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਨਵੇ ਬਣਨ ਵਾਲੇ ਫਲਾਈਓਵਰ ਦਾ ਨੀਂਹ ਪੱਥਰ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਰੱਖਿਆ।

ਇਸ ਮੌਕੇ ਗੱਲਬਾਤ ਕਰਦਿਆ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਬੜੇ ਚਿਰਾਂ ਤੋਂ ਇਲਾਕਾ ਵਾਸੀਆਂ ਦੀ ਮੰਗ ਸੀ ਲੋਕਾ ਦੀ ਸਹੂਲਤ ਅਤੇ ਟਰੈਫ਼ਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਫਲਾਈਓਵਰ ਬਣਾਇਆ ਜਾਵੇ। ਉਨ੍ਹਾ ਦੱਸਿਆ ਕਿ ਇਹ ਫਲਾਈਓਵਰ 50 ਕਰੋੜ ਰੁਪਏ ਦੀ ਲਾਗਤ ਨਾਲ ਬਣਕੇ ਦੋ ਸਾਲਾਂ ਵਿਚ ਤਿਆਰ ਹੋ ਜਾਵੇਗਾ। ਇਸ ਮੌਕੇ ਹਲਕਾ ਦੱਖਣੀ ਤੋ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ, ਵਿਧਾਇਕਾ ਜੀਵਨਜੋਤ ਕੌਰ, ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਤਲਬੀਰ ਸਿੰਘ ਗਿੱਲ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਕੇ ਹਲਕੇ ਦੇ ਲੋਕਾਂ ਨਾਲ ਕੀਤਾ ਧੋਖਾ - ਸਾਧੂ ਸਿੰਘ ਧਰਮਸੋਤ ਅਗਲੀ ਖ਼ਬਰ ਸੰਸਦ ਦੇ ਆਉਣ ਵਾਲੇ ਮੌਨਸੂਨ ਇਜਲਾਸ ਵਿਚ ਕਈ ਮੁੱਦੇ ਉਠਾਏਗੀ ਆਮ ਆਦਮੀ ਪਾਰਟੀ - ਸੰਜੇ ਸਿੰਘ
Ad Position 24