07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 20 ਜੁਲਾਈ - ਮੈਰਾਥਨ ਦੌੜਾ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਹੋਣ ਜਾ ਰਿਹਾ ਹੈ ਤੇ ਅੰਤਿਮ ਯਾਤਰਾ ਸ਼ੁਰੂ ਹੋ ਚੁੱਕੀ ਹੈ। ਅੰਤਿਮ ਯਾਤਰਾ ਵਿਚ...

Ad Position 21
No active advertisement
ਅਜੀਤ ਡੈਸਕ 20-07-2025

ਜਲੰਧਰ, 20 ਜੁਲਾਈ - ਮੈਰਾਥਨ ਦੌੜਾਕਫੌਜਾ ਸਿੰਘ ਦਾ ਅੰਤਿਮ ਸੰਸਕਾਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਹੋਣ ਜਾ ਰਿਹਾ ਹੈ ਤੇ ਅੰਤਿਮ ਯਾਤਰਾ ਸ਼ੁਰੂ ਹੋ ਚੁੱਕੀ ਹੈ। ਅੰਤਿਮ ਯਾਤਰਾ ਵਿਚ ਕਈ ਸਿਆਸੀ ਲੀਡਰ ਸ਼ਾਮਿਲ ਹਨ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਵੀ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਕੁਝ ਦੇਰ ਵਿਚ ਪਹੁੰਚ ਰਹੇ ਹਨ ।

Ad Position 22
No active advertisement
ਪਿਛਲੀ ਖ਼ਬਰ ਅਹਿਮਦਾਬਾਦ : ਪਰਿਵਾਰ ਦੇ ਪੰਜ ਮੈਂਬਰਾਂ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਅਗਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਕੇ ਹਲਕੇ ਦੇ ਲੋਕਾਂ ਨਾਲ ਕੀਤਾ ਧੋਖਾ - ਸਾਧੂ ਸਿੰਘ ਧਰਮਸੋਤ
Ad Position 24