07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਹਿਮਦਾਬਾਦ : ਪਰਿਵਾਰ ਦੇ ਪੰਜ ਮੈਂਬਰਾਂ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ

ਅਹਿਮਦਾਬਾਦ, 20 ਜੁਲਾਈ - ਗੁਜਰਾਤ ਦੇ ਅਹਿਮਦਾਬਾਦ ਵਿਚ ਆਪਣੇ ਕਿਰਾਏ ਦੇ ਘਰ ਵਿਚ ਤਿੰਨ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ...

Ad Position 21
No active advertisement
ਅਜੀਤ ਡੈਸਕ 20-07-2025

ਅਹਿਮਦਾਬਾਦ, 20 ਜੁਲਾਈ - ਗੁਜਰਾਤ ਦੇ ਅਹਿਮਦਾਬਾਦ ਵਿਚ ਆਪਣੇ ਕਿਰਾਏ ਦੇ ਘਰ ਵਿਚ ਤਿੰਨ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕਾਂ ਦੀ ਪਛਾਣ ਵਿਪੁਲ ਕਾਂਜੀ ਵਾਘੇਲਾ (34), ਉਨ੍ਹਾਂ ਦੀ ਪਤਨੀ ਸੋਨਲ ਵਾਘੇਲਾ (26) ਅਤੇ ਉਨ੍ਹਾਂ ਦੇ ਬੱਚਿਆਂ - 11 ਅਤੇ 5 ਸਾਲ ਦੀਆਂ ਦੋ ਧੀਆਂ ਅਤੇ ਇਕ 8 ਸਾਲ ਦਾ ਪੁੱਤਰ - ਵਜੋਂ ਹੋਈ ਹੈ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਪਰਿਵਾਰ ਅਹਿਮਦਾਬਾਦ ਜ਼ਿਲ੍ਹੇ ਦੇ ਢੋਲਕਾ ਸ਼ਹਿਰ ਦਾ ਰਹਿਣ ਵਾਲਾ ਸੀ। ਅਹਿਮਦਾਬਾਦ (ਦਿਹਾਤੀ) ਦੇ ਪੁਲਿਸ ਸੁਪਰਡੈਂਟ ਓਮ ਪ੍ਰਕਾਸ਼ ਜਾਟ ਦੇ ਅਨੁਸਾਰ, ਇਹ ਘਟਨਾ ਬਗੋਦਰਾ ਪਿੰਡ ਵਿਚ ਵਾਪਰੀ, ਅਤੇ ਪੁਲਿਸ ਨੂੰ ਇਸ ਬਾਰੇ ਸਵੇਰੇ 2 ਵਜੇ ਦੇ ਕਰੀਬ ਸੂਚਿਤ ਕੀਤਾ ਗਿਆ। ਐਸਪੀ ਨੇ ਕਿਹਾ ਕਿ ਆਪਣੇ ਪਰਿਵਾਰ ਨਾਲ ਮਰਨ ਵਾਲਾ ਵਿਅਕਤੀ ਆਟੋ-ਰਿਕਸ਼ਾ ਚਲਾਉਂਦਾ ਸੀ। ਅਧਿਕਾਰੀ ਨੇ ਅੱਗੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਥਾਨਕ ਹਸਪਤਾਲ ਭੇਜ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ : ਬੀਐਸਐਫ ਵਲੋਂ ਭਾਰਤ-ਪਾਕਿ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਆ ਕਾਬੂ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Ad Position 24