07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਫ਼ਿਰੋਜ਼ਪੁਰ : ਬੀਐਸਐਫ ਵਲੋਂ ਭਾਰਤ-ਪਾਕਿ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਆ ਕਾਬੂ

ਫ਼ਿਰੋਜ਼ਪੁਰ, 20 ਜੁਲਾਈ (ਬਲਬੀਰ ਸਿੰਘ ਜੋਸਨ) - ਬੀਐਸਐਫ ਨੇ ਭਾਰਤ-ਪਾਕਿ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਬੀਐਸਐਫ ਦੀ 115 ਬਟਾਲੀਅਨ ਨੇ ਘੁਸਪੈਠੀਏ ਨੂੰ ਕੇ ਐਸ ਐਸ ਵਾਲਾ...

Ad Position 21
No active advertisement
ਅਜੀਤ ਡੈਸਕ 20-07-2025

 ਫ਼ਿਰੋਜ਼ਪੁਰ, 20 ਜੁਲਾਈ (ਬਲਬੀਰ ਸਿੰਘ ਜੋਸਨ) - ਬੀਐਸਐਫ ਨੇ ਭਾਰਤ-ਪਾਕਿ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਬੀਐਸਐਫ ਦੀ 115 ਬਟਾਲੀਅਨ ਨੇ ਘੁਸਪੈਠੀਏ ਨੂੰ ਕੇ ਐਸ ਐਸ ਵਾਲਾ ਦੇ ਇਲਾਕੇ ਤੋਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਪਾਕਿਸਤਾਨੀ ਘੁਸਪੈਠੀਏ ਨੇ ਆਪਣੀ ਪਛਾਣ ਮੁਜ਼ਮਿਲ ਹੁਸੈਨ ਪੁੱਤਰ ਮੁਹੰਮਦ ਹੁਸੈਨ, ਉਮਰ 24 ਸਾਲ, ਵਾਸੀ ਖਾਨੇਵਾਲ, ਪਾਕਿਸਤਾਨ ਵਜੋਂ ਦੱਸੀ ਹੈ। ਬੀਐਸਐਫ ਵਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਅਹਿਮਦਾਬਾਦ : ਪਰਿਵਾਰ ਦੇ ਪੰਜ ਮੈਂਬਰਾਂ ਵਲੋਂ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
Ad Position 24