07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 20 ਜੁਲਾਈ - ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਹੋਣ ਜਾ ਰਿਹਾ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬਿਆਸ ਪਿੰਡ ਪਹੁੰਚ ਕੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 21
No active advertisement
ਅਜੀਤ ਡੈਸਕ 20-07-2025

ਜਲੰਧਰ, 20 ਜੁਲਾਈ - ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਹੋਣ ਜਾ ਰਿਹਾ ਹੈ ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬਿਆਸ ਪਿੰਡ ਪਹੁੰਚ ਕੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਇਲਾਵਾ ਹੋਰ ਕਈ ਸਿਆਸੀ ਆਗੂਆਂ ਨੇ ਵੀ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਫੌਜਾ ਸਿੰਘ ਪੰਜ ਤੱਤਾਂ 'ਚ ਹੋਏ ਵਿਲੀਨ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
Ad Position 24