07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਫੌਜਾ ਸਿੰਘ ਪੰਜ ਤੱਤਾਂ 'ਚ ਹੋਏ ਵਿਲੀਨ

ਜਲੰਧਰ, 20 ਜੁਲਾਈ - ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ...

Ad Position 21
No active advertisement
ਅਜੀਤ ਡੈਸਕ 20-07-2025

ਜਲੰਧਰ, 20 ਜੁਲਾਈ - ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਫੌਜਾ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਂਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿਆਸੀ ਪਾਰਟੀਆਂ ਦੇ ਆਗੂ ਅਤੇ ਇਲਾਕਾ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਨਮ ਅੱਖਾਂ ਨਾਲ ਫੌਜਾ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ  ਫੌਜਾ ਸਿੰਘ ਦਾ ਦੇਸ਼ ਲਈ ਵੱਡਾ ਯੋਗਦਾਨ ਹੈ। ਉਨ੍ਹਾਂ ਐਲਾਨ ਕੀਤਾ ਕਿ ਪਿੰਡ ਦੇ ਸਕੂਲ ਦਾ ਨਾਂਅ ਫੌਜਾ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇਗਾ

Ad Position 22
No active advertisement
ਪਿਛਲੀ ਖ਼ਬਰ ਮੋਟਰਸਾਇਕਲ ਸਵਾਰ ਨੇ ਦਿਨ ਦਿਹਾੜੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਪ੍ਰਧਾਨ ਦੀ ਕੁੱਟਮਾਰ ਕਰਕੇ ਖੋਹੇ 10, 000 ਰੁਪਏ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Ad Position 24