07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪਾਰਟੀ ਵਲੋਂ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾਮਨਜ਼ੂਰ - ਅਮਨ ਅਰੋੜਾ

ਚੰਡੀਗੜ੍ਹ, 20 ਜੁਲਾਈ - ਆਮ ਆਦਮੀ ਪਾਰਟੀ ਨੇ ਵਿਧਾਇਕਾ ਅਨਮੋਲ ਗਗਨ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਦਿੰਦਿਆ ਕਿਹਾ ਕਿ ਅੱਜ ਉਨ੍ਹਾਂ ਦੀ...

Ad Position 21
No active advertisement
ਅਜੀਤ ਡੈਸਕ 20-07-2025

ਚੰਡੀਗੜ੍ਹ, 20 ਜੁਲਾਈ - ਆਮ ਆਦਮੀ ਪਾਰਟੀ ਨੇ ਵਿਧਾਇਕਾ ਅਨਮੋਲ ਗਗਨ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਦਿੰਦਿਆ ਕਿਹਾ ਕਿ ਅੱਜ ਉਨ੍ਹਾਂ ਦੀ ਅਨਮੋਲ ਗਗਨ ਮਾਨ ਨਾਲ ਪਰਿਵਾਰਕ ਮਾਹੌਲ ਵਿਚ ਮੁਲਾਕਾਤ ਹੋਈ ਤੇ ਵਿਧਾਇਕਾ ਵਜੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਪਾਰਟੀ ਵਲੋਂ ਨਾਮਨਜ਼ੂਰ ਕਰਨ ਦਾ ਫ਼ੈਸਲਾ ਸੁਣਾਇਆ। ਅਮਨ ਅਰੋੜਾ ਅਨੁਸਾਰ ਅਨਮੋਲ ਗਗਨ ਮਾਨ ਨੇ ਪਾਰਟੀ ਦਾ ਫ਼ੈਸਲਾ ਸਵੀਕਾਰ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬੱਸ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ, ਮਹਿਲਾ ਤੇ ਬੱਚਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ 23 ਤੋਂ 26 ਜੁਲਾਈ ਤੱਕ ਬ੍ਰਿਟੇਨ ਅਤੇ ਮਾਲਦੀਵ ਦੇ ਸਰਕਾਰੀ ਦੌਰੇ 'ਤੇ
Ad Position 24