07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬੱਸ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ, ਮਹਿਲਾ ਤੇ ਬੱਚਾ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 20 ਜੁਲਾਈ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਤੋਂ ਫਾਜ਼ਿਲਕਾ ਮਾਰਗ 'ਤੇ ਪੈਂਦੇ ਕਿਲ੍ਹੇ ਵਾਲਾ ਚੌਂਕ ਨੇੜੇ ਗੁਰੂ ਹਰਸਹਾਏ ਵਲੋਂ ਆ ਰਹੀ ਤੇਜ ਰਫ਼ਤਾਰ ਬੱਸ ਨੇ ਮੋਟਰਸਾਇਕਲ ਨੂੰ ਸਿੱਧੀ ਟੱਕਰ ਮਾਰ...

Ad Position 21
No active advertisement
ਅਜੀਤ ਡੈਸਕ 20-07-2025

ਫ਼ਿਰੋਜ਼ਪੁਰ, 20 ਜੁਲਾਈ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਤੋਂ ਫਾਜ਼ਿਲਕਾ ਮਾਰਗ 'ਤੇ ਪੈਂਦੇ ਕਿਲ੍ਹੇ ਵਾਲਾ ਚੌਂਕ ਨੇੜੇ ਗੁਰੂ ਹਰਸਹਾਏ ਵਲੋਂ ਆ ਰਹੀ ਤੇਜ ਰਫ਼ਤਾਰ ਬੱਸ ਨੇ ਮੋਟਰਸਾਇਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ।

ਹਾਦਸੇ ਦੌਰਾਨ ਮੋਟਰਸਾਇਕਲ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਹੈ ਤੇ ਉਸ ਦੀ ਪਤਨੀ ਅਤੇ ਭਤੀਜੇ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਵਾਸੀ ਮਮਦੋਟ ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਐਲਾਨਿਆ ਉਮੀਦਵਾਰ ਅਗਲੀ ਖ਼ਬਰ ਪਾਰਟੀ ਵਲੋਂ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾਮਨਜ਼ੂਰ - ਅਮਨ ਅਰੋੜਾ
Ad Position 24