07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਤਰਨਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਐਲਾਨਿਆ ਉਮੀਦਵਾਰ

ਝਬਾਲ (ਤਰਨਤਾਰਨ), 20 ਜੁਲਾਈ (ਸੁਖਦੇਵ ਸਿੰਘ/ਸਰਬਜੀਤ ਸਿੰਘ) - ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਰੰਧਾਵਾ...

Ad Position 21
No active advertisement
ਅਜੀਤ ਡੈਸਕ 20-07-2025

ਝਬਾਲ (ਤਰਨਤਾਰਨ), 20 ਜੁਲਾਈ (ਸੁਖਦੇਵ ਸਿੰਘ/ਸਰਬਜੀਤ ਸਿੰਘ) - ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਦਾਣਾ ਮੰਡੀ ਝਬਾਲ ਵਿਖੇ ਰੱਖੀ ਗਈ ਰੈਲੀ ਦੌਰਾਨ ਰਾਜਨੀਤਕ ਸ਼ਕਤੀ ਵਜੋਂ ਉਭਰ ਕੇ ਸਾਹਮਣੇ ਆਏ ਅਜ਼ਾਦ ਗਰੁੱਪ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜ਼ਾਦ ਗਰੁੱਪ ਦੇ ਸਮੂਹ ਮੈਂਬਰਾਂ ਨੂੰ ਜੀ ਆਇਆਂ ਆਖਦਿਆਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਟਰੰਪ ਦੁਨੀਆ ਨੂੰ ਦੱਸਣ ਕਿ ਭਾਰਤ-ਪਾਕਿ ਜੰਗ ਦੌਰਾਨ 5 ਲੜਾਕੂ ਜਹਾਜ਼ ਕਿਸ ਦੇਸ਼ ਦੇ ਡੇਗੇ ਗਏ - ਮਨੀਸ਼ ਤਿਵਾੜੀ ਅਗਲੀ ਖ਼ਬਰ ਬੱਸ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ, ਮਹਿਲਾ ਤੇ ਬੱਚਾ ਗੰਭੀਰ ਜ਼ਖ਼ਮੀ
Ad Position 24