07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੁਜਰਾਤ ਦੇ ਕੱਛ ਵਿਚ ਭੂਚਾਲ ਦੇ ਝਟਕੇ, 3 ਦਿਨਾਂ ਵਿਚ ਤੀਜੀ ਵਾਰ ਭੁਚਾਲ

ਸੂਰਤ , 20 ਜੁਲਾਈ - ਗੁਜਰਾਤ ਦੇ ਕੱਛ ਵਿਚ ਪਿਛਲੇ 3 ਦਿਨਾਂ ਵਿਚ ਤੀਜੀ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 29 ਦਸੰਬਰ ਨੂੰ 3.4 ਤੀਬਰਤਾ ਦਾ ਭੁਚਾਲ ਆਇਆ, ਜਿਸ ਦਾ ਕੇਂਦਰ ਭਚਾਊ ...

Ad Position 21
No active advertisement
ਅਜੀਤ ਡੈਸਕ 20-07-2025

ਸੂਰਤ , 20 ਜੁਲਾਈ - ਗੁਜਰਾਤ ਦੇ ਕੱਛ ਵਿਚ ਪਿਛਲੇ 3 ਦਿਨਾਂ ਵਿਚ ਤੀਜੀ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 29 ਦਸੰਬਰ ਨੂੰ 3.4 ਤੀਬਰਤਾ ਦਾ ਭੁਚਾਲ ਆਇਆ, ਜਿਸ ਦਾ ਕੇਂਦਰ ਭਚਾਊ ਤੋਂ 18 ਕਿਲੋਮੀਟਰ ਉੱਤਰ-ਉੱਤਰ-ਪੂਰਬ ਵਿਚ ਸੀ। ਇਸ ਤੋਂ ਪਹਿਲਾਂ 23 ਦਸੰਬਰ ਨੂੰ 3.7 ਤੀਬਰਤਾ ਦਾ ਭੁਚਾਲ ਆਇਆ ਸੀ ਅਤੇ 7 ਦਸੰਬਰ ਨੂੰ 3.2 ਤੀਬਰਤਾ ਦਾ ਭੁਚਾਲ ਆਇਆ ਸੀ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਸ਼ਤਰੰਜ ਵਿਸ਼ਵ ਕੱਪ: ਭਾਰਤ ਦੀ ਵੈਸ਼ਾਲੀ ਰਮੇਸ਼ਬਾਬੂ ਕੁਆਰਟਰ ਫਾਈਨਲ ਵਿਚ ਹਾਰਨ ਤੋਂ ਬਾਅਦ ਟੂਰਨਾਮੈਂਟ ਤੋਂ ਬਾਹਰ ਅਗਲੀ ਖ਼ਬਰ ਅਹਿਮਦਾਬਾਦ ਵਿਚ ਇਕੋ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖ਼ੁਦਕੁਸ਼ੀ
Ad Position 24