06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੰਸਦ ਦਾ ਮੌਨਸੂਨ ਇਜਲਾਸ, ਕਾਰਵਾਈ ਹੋਈ ਸ਼ੁਰੂ

ਨਵੀਂ ਦਿੱਲੀ, 21 ਜੁਲਾਈ- ਸੰਸਦ ਦੇ ਮੌਨਸੂਨ ਇਜਲਾਸ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ....

Ad Position 21
No active advertisement
ਅਜੀਤ ਡੈਸਕ 21-07-2025

ਨਵੀਂ ਦਿੱਲੀ, 21 ਜੁਲਾਈ- ਸੰਸਦ ਦੇ ਮੌਨਸੂਨ ਇਜਲਾਸ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ ਗਈ। ਲੋਕ ਸਭਾ ਵਿਚ ਮ੍ਰਿਤਕ ਸਾਬਕਾ ਸੰਸਦ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਰਾਜਸਭਾ ਵਿਚ ਨਵੇਂ ਸੰਸਦ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ।

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ’ਚ ਵਿਰੋਧੀ ਧਿਰ ਵਲੋਂ ਹੰਗਾਮਾ ਅਗਲੀ ਖ਼ਬਰ ਸਕੂਲ ਬੱਸ ਹੇਠਾਂ ਆਉਣ ਨਾਲ 5 ਸਾਲਾ ਬੱਚੀ ਦੀ ਮੌਤ
Ad Position 24