06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕਾਂਗਰਸ ਇਕ ਇੰਚ ਜ਼ਮੀਨ ਵੀ ਪੰਜਾਬ ਸਰਕਾਰ ਨੂੰ ਨਹੀਂ ਕਰਨ ਦੇਵੇਗੀ ਐਕਵਾਇਰ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 21 ਜੁਲਾਈ (ਬੈਨੀਪਾਲ)- ਅੱਜ ਗਮਾਡਾ ਅੱਗੇ ਕਾਂਗਰਸ ਵਲੋਂ ਨਵੀਂ ਲੈਂਡ ਪੂਲਿੰਗ ਪਾਲਸੀ ਦੇ ਖਿਲਾਫ਼ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸੀਨੀਅਰ...

Ad Position 21
No active advertisement
ਅਜੀਤ ਡੈਸਕ 21-07-2025

ਚੰਡੀਗੜ੍ਹ, 21 ਜੁਲਾਈ (ਬੈਨੀਪਾਲ)- ਅੱਜ ਗਮਾਡਾ ਅੱਗੇ ਕਾਂਗਰਸ ਵਲੋਂ ਨਵੀਂ ਲੈਂਡ ਪੂਲਿੰਗ ਪਾਲਸੀ ਦੇ ਖਿਲਾਫ਼ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨਵੀਂ ਲੈਂਡ ਪੂਲਿੰਗ ਤਹਿਤ ਇਕ ਇੰਚ ਵੀ ਜ਼ਮੀਨ ਪੰਜਾਬ ਸਰਕਾਰ ਨੂੰ ਅਕਵਇਰ ਨਹੀਂ ਕਰਨ ਦੇਵੇਗੀ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਗਏ ਹਨ, ਉਸੇ ਤਰ੍ਹਾਂ ਕਿਸਾਨਾਂ ਦੇ ਸਹਿਯੋਗ ਨਾਲ ਇਹ ਨਵੀਂ ਲੈਂਡ ਪੂਲਿੰਗ ਨੀਤੀ ਰੱਦ ਕਰਵਾਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸੰਸਦ ਮੈਂਬਰਾਂ ਵਲੋਂ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੂੰ ਜਨਮਦਿਨ ਦੀ ਵਧਾਈ ਅਗਲੀ ਖ਼ਬਰ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ
Ad Position 24