05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੁਖਬੀਰ ਸਿੰਘ ਬਾਦਲ ਪਹੁੰਚੇ ਹੀਰੋ ਫਾਰਮ

ਮੱਖੂ, (ਫ਼ਿਰੋਜ਼ਪੁਰ), 21 ਜੁਲਾਈ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਜ਼ੀਰਾ ਦੇ ਸੀਨੀਅਰ ਆਗੂ...

Ad Position 21
No active advertisement
ਅਜੀਤ ਡੈਸਕ 21-07-2025

ਮੱਖੂ, (ਫ਼ਿਰੋਜ਼ਪੁਰ), 21 ਜੁਲਾਈ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਜ਼ੀਰਾ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਹੀਰੋ ਦੇ ਗ੍ਰਹਿ ਹੀਰੋ ਫਾਰਮ ’ਤੇ ਪਹੁੰਚੇ। ਇਥੇ ਉਹ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਦੀ ਵੱਡੀ ਜ਼ਿੰਮੇਵਾਰੀ ਸੌਂਪਣਗੇ।

Ad Position 22
No active advertisement
ਪਿਛਲੀ ਖ਼ਬਰ ਵਿਰੋਧੀ ਧਿਰ ਨੂੰ ਸਦਨ ’ਚ ਬੋਲਣ ਦੀ ਨਹੀਂ ਦਿੱਤੀ ਜਾ ਰਹੀ ਇਜਾਜ਼ਤ- ਰਾਹੁਲ ਗਾਂਧੀ ਅਗਲੀ ਖ਼ਬਰ ਤਰੁਣਜੀਤ ਸਿੰਘ ਸੰਧੂ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
Ad Position 24