05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਰੋਧੀ ਧਿਰ ਨੂੰ ਸਦਨ ’ਚ ਬੋਲਣ ਦੀ ਨਹੀਂ ਦਿੱਤੀ ਜਾ ਰਹੀ ਇਜਾਜ਼ਤ- ਰਾਹੁਲ ਗਾਂਧੀ

ਨਵੀਂ ਦਿੱਲੀ, 21 ਜੁਲਾਈ- ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨ ਤੋਂ ਬਾਅਦ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਵਾਲ ਇਹ ਹੈ...

Ad Position 21
No active advertisement
ਅਜੀਤ ਡੈਸਕ 21-07-2025

ਨਵੀਂ ਦਿੱਲੀ, 21 ਜੁਲਾਈ- ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨ ਤੋਂ ਬਾਅਦ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਵਾਲ ਇਹ ਹੈ ਕਿ ਰੱਖਿਆ ਮੰਤਰੀ ਨੂੰ ਸਦਨ ਵਿਚ ਬੋਲਣ ਦੀ ਇਜਾਜ਼ਤ ਹੈ, ਪਰ ਵਿਰੋਧੀ ਧਿਰ ਦੇ ਮੈਂਬਰਾਂ, ਜਿਨ੍ਹਾਂ ਵਿਚ ਮੈਂ ਵੀ ਸ਼ਾਮਿਲ ਹਾਂ ਤੇ ਵਿਰੋਧੀ ਧਿਰ ਦਾ ਨੇਤਾ ਹਾਂ, ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਇਕ ਨਵਾਂ ਦ੍ਰਿਸ਼ਟੀਕੌਣ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਰੰਪਰਾ ਅਨੁਸਾਰ ਜੇਕਰ ਸਰਕਾਰ ਵਾਲੇ ਪਾਸੇ ਦੇ ਲੋਕ ਬੋਲ ਸਕਦੇ ਹਨ, ਤਾਂ ਸਾਨੂੰ ਵੀ ਬੋਲਣ ਲਈ ਥਾਂ ਦਿੱਤੀ ਜਾਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਵਾਂ ਧੱਕੜਾ ਦੇ ਬਸ ਸਟੈਂਡ ਨਾਲ ਟਕਰਾਇਆ ਟਿੱਪਰ, ਬੱਸ ਸਟੈਂਡ ਮਲਬੇ ਵਿਚ ਤਬਦੀਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਪਹੁੰਚੇ ਹੀਰੋ ਫਾਰਮ
Ad Position 24