05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਹਰਪ੍ਰੀਤ ਸਿੰਘ ਹੀਰੋ ਹਲਕਾ ਜ਼ੀਰਾ ਦੇ ਇੰਚਾਰਜ ਨਿਯੁਕਤ

ਮੱਖੂ, (ਫ਼ਿਰੋਜ਼ਪੁਰ), 21 ਜੁਲਾਈ (ਕੁਲਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਪ੍ਰੀਤ ਸਿੰਘ ਹੀਰੋ ਨੂੰ ਰਸਮੀ ਤੌਰ ’ਤੇ ਅਕਾਲੀ....

Ad Position 21
No active advertisement
ਅਜੀਤ ਡੈਸਕ 21-07-2025

ਮੱਖੂ, (ਫ਼ਿਰੋਜ਼ਪੁਰ), 21 ਜੁਲਾਈ (ਕੁਲਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਪ੍ਰੀਤ ਸਿੰਘ ਹੀਰੋ ਨੂੰ ਰਸਮੀ ਤੌਰ ’ਤੇ ਅਕਾਲੀ ਦਲ ਵਿਚ ਸ਼ਾਮਿਲ ਕਰਦਿਆਂ ਹਲਕਾ ਜ਼ੀਰਾ ਦੀ ਵਾਗਡੋਰ ਹਰਪ੍ਰੀਤ ਸਿੰਘ ਹੀਰੋ ਦੇ ਹੱਥ ਵਿਚ ਦਿੰਦੇ ਹੋਏ ਉਨ੍ਹਾਂ ਨੂੰ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ ਵਿਚ ਏਅਰਕ੍ਰਾਫਟ ਕ੍ਰੈਸ਼ ਅਗਲੀ ਖ਼ਬਰ ਮੀਂਹ ਕਾਰਨ ਰਨਵੇਅ ’ਤੇ ਫਿਸਲਿਆ ਏਅਰ ਇੰਡੀਆ ਦਾ ਜਹਾਜ਼
Ad Position 24