05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਢਾਕਾ ਜਹਾਜ਼ ਹਾਦਸਾ : 1 ਦੀ ਮੌਤ, ਕਈ ਜ਼ਖਮੀ

ਢਾਕਾ, 21 ਜੁਲਾਈ-ਬੰਗਲਾਦੇਸ਼ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਕਾਲਜ ਦੀ ਇਮਾਰਤ ਉੱਪਰ ਹਾਦਸਾਗ੍ਰਸਤ...

Ad Position 21
No active advertisement
ਅਜੀਤ ਡੈਸਕ 21-07-2025

ਢਾਕਾ, 21 ਜੁਲਾਈ-ਬੰਗਲਾਦੇਸ਼ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਕਾਲਜ ਦੀ ਇਮਾਰਤ ਉੱਪਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਹੁਣ ਤਕ ਇਕ ਦੀ ਮੌਤ ਹੋ ਗਈ ਹੈ। ਹਵਾਈ ਸੈਨਾ ਦੇ ਸਿਖਲਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਇਹ ਘਟਨਾ ਉਤਰਾ ਖੇਤਰ ਵਿਚ ਵਾਪਰੀ।

ਬੰਗਲਾਦੇਸ਼ ਹਵਾਈ ਸੈਨਾ ਦੇ ਇਕ ਸਿਖਲਾਈ ਜਹਾਜ਼ ਦੇ ਰਾਜਧਾਨੀ ਢਾਕਾ ਦੇ ਇਕ ਕਾਲਜ ਕੈਂਪਸ ਵਿਚ ਹਾਦਸਾਗ੍ਰਸਤ ਹੋਣ ਤੋਂ ਬਾਅਦ ਬਚਾਅ ਕਾਰਜ ਜਾਰੀ ਹੈ। ਰਾਇਟਰਜ਼ ਦੀ ਰਿਪੋਰਟ ਅਨੁਸਾਰ, ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਜਾਣਕਾਰੀ ਫਾਇਰ ਸਰਵਿਸਿਜ਼ ਅਧਿਕਾਰੀ ਨੇ ਕਹੀ।

 

Ad Position 22
No active advertisement
ਪਿਛਲੀ ਖ਼ਬਰ ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਰੱਦ ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਫਰਾਂਸ ਤੇ ਪਾਕਿਸਤਾਨ ਆਧਾਰਿਤ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼
Ad Position 24