05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀ.ਐਸ. ਅਚਿਊਤਾਨੰਦਨ ਦਾ ਦਿਹਾਂਤ

ਨਵੀਂ ਦਿੱਲੀ, 21 ਜੁਲਾਈ-ਸੀਨੀਅਰ ਸੀ.ਪੀ.ਆਈ. (ਐਮ) ਨੇਤਾ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀ.ਐਸ...

Ad Position 21
No active advertisement
ਅਜੀਤ ਡੈਸਕ 21-07-2025

ਨਵੀਂ ਦਿੱਲੀ, 21 ਜੁਲਾਈ-ਸੀਨੀਅਰ ਸੀ.ਪੀ.ਆਈ. (ਐਮ) ਨੇਤਾ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀ.ਐਸ. ਅਚਿਊਤਾਨੰਦਨ ਦਾ ਦਿਹਾਂਤ ਹੋ ਗਿਆ ਹੈ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਨ੍ਹਾਂ ਦਾ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। 101 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ।

ਕੇਰਲ ਦੇ ਸਭ ਤੋਂ ਸਤਿਕਾਰਤ ਕਮਿਊਨਿਸਟ ਨੇਤਾਵਾਂ ਵਿਚੋਂ ਇਕ ਅਤੇ ਸਾਬਕਾ ਮੁੱਖ ਮੰਤਰੀ ਵੀ.ਐਸ. ਅਚੁਤਾਨੰਦਨ ਦਾ ਸੋਮਵਾਰ ਦਿਹਾਂਤ ਹੋ ਗਿਆ। ਉਹ 23 ਜੂਨ ਤੋਂ ਦਿਲ ਦਾ ਦੌਰਾ ਪੈਣ ਤੋਂ ਬਾਅਦ ਐਸ.ਯੂ.ਟੀ. ਹਸਪਤਾਲ ਦੇ ਆਈ.ਸੀ.ਯੂ. ਵਿਚ ਸਨ। ਸਾਬਕਾ ਮੁੱਖ ਮੰਤਰੀ ਵੀ.ਐਸ. ਅਚਿਊਤਾਨੰਦਨ ਦੀ ਮ੍ਰਿਤਕ ਦੇਹ ਤਿਰੂਵਨੰਤਪੁਰਮ ਦੇ ਇਕ ਹਸਪਤਾਲ ਤੋਂ ਬਾਹਰ ਲਿਆਂਦੀ ਗਈ। 

Ad Position 22
No active advertisement
ਪਿਛਲੀ ਖ਼ਬਰ 'ਦ ਬਿਲਜ਼ ਆਫ਼ ਲੈਡਿੰਗ ਬਿੱਲ' ਰਾਜ ਸਭਾ 'ਚ ਹੋਇਆ ਪਾਸ ਅਗਲੀ ਖ਼ਬਰ ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਰੱਦ
Ad Position 24