05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬਠਿੰਡਾ-ਚੰਡੀਗੜ੍ਹ ਰੋਡ 'ਤੇ ਵਾਪਰਿਆ ਹਾਦਸਾ : 3 ਦੀ ਮੌਤ, ਇਕ ਜ਼ਖਮੀ

ਬਠਿੰਡਾ, 21 ਜੁਲਾਈ-ਬਠਿੰਡਾ-ਚੰਡੀਗੜ੍ਹ ਰੋਡ ਉਤੇ ਭੁੱਚੋ ਟੋਲ ਪਲਾਜ਼ੇ ਨਜ਼ਦੀਕ ਇਕ ਕਾਰ ਅਤੇ ਟਰੱਕ ਦਾ ਐਕਸੀਡੈਂਟ...

Ad Position 21
No active advertisement
ਅਜੀਤ ਡੈਸਕ 21-07-2025

ਬਠਿੰਡਾ, 21 ਜੁਲਾਈ-ਬਠਿੰਡਾ-ਚੰਡੀਗੜ੍ਹ ਰੋਡ ਉਤੇ ਭੁੱਚੋ ਟੋਲ ਪਲਾਜ਼ੇ ਨਜ਼ਦੀਕ ਇਕ ਕਾਰ ਅਤੇ ਟਰੱਕ ਦਾ ਐਕਸੀਡੈਂਟ ਹੋ ਗਿਆ। ਕਾਰ ਵਿਚ 4 ਲੋਕ ਸਵਾਰ ਸਨ। ਐਕਸੀਡੈਂਟ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ, ਜਿਸ ਨੂੰ ਨੇੜੇ ਦੇ ਆਦੇਸ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਹ ਕਾਰ ਬਠਿੰਡਾ ਤੋਂ ਰਾਮਪੁਰਾ ਫੂਲ ਵੱਲ ਜਾ ਰਹੀ ਸੀ । ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਬਠਿੰਡਾ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ। ਨਿੱਜੀ ਹਸਪਤਾਲ ਵਿਚ ਦਾਖਲ ਕਰਵਾਏ ਗਏ ਜ਼ਖਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ। 

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਨਤਮਸਤਕ ਅਗਲੀ ਖ਼ਬਰ ਸ਼ਿਮਲਾ ਦੇ ਕੁਝ ਹਿੱਸਿਆਂ ਵਿਚ ਤੇਜ਼ ਮੀਂਹ ਸ਼ੁਰੂ
Ad Position 24