05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮੈਨੂੰ ਸਮਝ ਨਹੀਂ ਆਇਆ ਕਿ ਜਗਦੀਪ ਧਨਖੜ ਨੇ ਅਸਤੀਫ਼ਾ ਕਿਉਂ ਦਿੱਤਾ ਹੈ - ਕਪਿਲ ਸਿੱਬਲ

ਨਵੀਂ ਦਿੱਲੀ , 21 ਜੁਲਾਈ - ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ 'ਤੇ, ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਕਿਹਾ ਕਿ ਮੈਂਨੂੰ ਸਮਝ ਨਹੀਂ ਆਇਆ ਕਿ ਉਨ੍ਹਾਂ ਨੇ ਅਸਤੀਫ਼ਾ ਕਿਉਂ ਦਿੱਤਾ ਹੈ? ਉਨ੍ਹਾਂ ਕਿਹਾ ...

Ad Position 21
No active advertisement
ਅਜੀਤ ਡੈਸਕ 21-07-2025

ਨਵੀਂ ਦਿੱਲੀ , 21 ਜੁਲਾਈ - ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ 'ਤੇ, ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਕਿਹਾ ਕਿ ਮੈਂਨੂੰ ਸਮਝ ਨਹੀਂ ਆਇਆ ਕਿ ਉਨ੍ਹਾਂ ਨੇ ਅਸਤੀਫ਼ਾ ਕਿਉਂ ਦਿੱਤਾ ਹੈ? ਉਨ੍ਹਾਂ ਕਿਹਾ ਹੈ ਕਿ ਇਹ ਸਿਹਤ ਕਾਰਨਾਂ ਕਰਕੇ ਹੈ।

ਮੈਂ ਕਹਿ ਸਕਦਾ ਹਾਂ ਕਿ ਉਹ ਰਾਜ ਸਭਾ ਦੇ ਸਭ ਤੋਂ ਵੱਧ ਸਰਗਰਮ ਚੇਅਰਮੈਨਾਂ ਵਿਚੋਂ ਇਕ ਸਨ, ਜਿਨ੍ਹਾਂ ਨੂੰ ਅਸੀਂ ਸਾਲਾਂ ਤੋਂ ਦੇਖਿਆ ਹੈ। । ਪਰ ਜੋ ਵੀ ਹੋਵੇ, ਉਨ੍ਹਾਂ ਦਾ ਦਿਲ ਸੁਨਹਿਰੀ ਸੀ। ਇਕ ਸਾਫ਼ ਦਿਮਾਗ ਅਤੇ ਉਹ ਦੋਸਤਾਂ ਦੇ ਦੋਸਤ ਸੀ ਅਤੇ ਮੈਨੂੰ ਅਫ਼ਸੋਸ ਹੈ ਕਿ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਇੰਦੌਰ ਵਿਚ ਤਕਨੀਕੀ ਖਰਾਬੀ ਕਾਰਨ ਇੰਡੀਗੋ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ, ਸਾਰੇ 140 ਯਾਤਰੀ ਸੁਰੱਖਿਅਤ ਅਗਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੀ ਧਮਾਕੇਦਾਰ ਸਮੱਗਰੀ ਨਾਲ ਉਡਾਉਣ ਦੀ ਧਮਕੀ
Ad Position 24