05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਿਆਸ ਦਰਿਆ ’ਚ ਵਧਿਆ ਪਾਣੀ ਦਾ ਪੱਧਰ

ਢਿਲਵਾਂ, (ਕਪੂਰਥਲਾ), 22 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਹਿਮਾਚਲ ਪ੍ਰਦੇਸ਼ ਵਿਚ ਹੋ ਰਹੀਆਂ ਬਾਰਿਸ਼ਾਂ ਦੇ ਕਾਰਨ ਡੈਮਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ....

Ad Position 21
No active advertisement
ਅਜੀਤ ਡੈਸਕ 22-07-2025

ਢਿਲਵਾਂ, (ਕਪੂਰਥਲਾ), 22 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਹਿਮਾਚਲ ਪ੍ਰਦੇਸ਼ ਵਿਚ ਹੋ ਰਹੀਆਂ ਬਾਰਿਸ਼ਾਂ ਦੇ ਕਾਰਨ ਡੈਮਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਤਰ੍ਹਾਂ ਦਰਿਆ ਬਿਆਸ ਦੇ ਪਾਣੀ ਦੇ ਪੱਧਰ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਅੱਜ ਸਵੇਰੇ 8 ਵਜੇ ਦਰਿਆ ਬਿਆਸ ਤੇ ਇਰੀਗੇਸ਼ਨ ਵਿਭਾਗ ਦੇ ਗੇਜ ਰੀਡਰ ਵਿਜੇ ਕੁਮਾਰ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਦਰਿਆ ਬਿਆਸ ਵਿਚ 739.80 ਗੇਜ਼ ਤੇ 59085 ਕਿਉਸਿਕ ਪਾਣੀ ਡਿਸਚਾਰਜ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਲੰਘੀ ਸ਼ਾਮ ਨੂੰ 6 ਵਜੇ ਕਰੀਬ 35 ਹਜ਼ਾਰ ਕਿਉਸਿਕ ਪਾਣੀ ਰਿਕਾਰਡ ਕੀਤਾ ਗਿਆ ਸੀ ਤੇ ਸਵੇਰ ਹੁੰਦੇ ਪਾਣੀ ਦੇ ਪੱਧਰ ਵਿਚ ਵਾਧਾ ਦਰਜ ਕੀਤਾ ਗਿਆ ਹੈ ।

Ad Position 22
No active advertisement
ਪਿਛਲੀ ਖ਼ਬਰ ਚੀਫ਼ ਖਾਲਸਾ ਦੀਵਾਨ ਮਾਮਲਾ: ਜਥੇਦਾਰ ਗੜਗੱਜ ਨੇ ਦੀਵਾਨ ਮੈਂਬਰਾਂ ਨੂੰ ਹੋਈ ਕਿਸੇ ਅਵਗਿਆ ਦੀ ਸੁਧਾਈ ਲਈ 41 ਦਿਨਾਂ ਦਾ ਦਿੱਤ... ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖਮੀ
Ad Position 24