05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲੁਧਿਆਣਾ ਡੀ.ਸੀ. ਦਫ਼ਤਰ ਦੇ ਬਾਹਰ ਜ਼ਰੂਰ ਲੱਗੇਗਾ ਅੱਜ ਧਰਨਾ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 22 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੀਂਹ ਆਵੇ ਜਾਂ ਹਨ੍ਹੇਰੀ, ਕੇਜਰੀਵਾਲ ਅਤੇ ਉਸਦੀ ਟੀਮ ਵਲੋਂ ਕੀਤੀ ਜਾਣ ਵਾਲੀ ਪੰਜਾਬ....

Ad Position 21
No active advertisement
ਅਜੀਤ ਡੈਸਕ 22-07-2025

ਚੰਡੀਗੜ੍ਹ, 22 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੀਂਹ ਆਵੇ ਜਾਂ ਹਨ੍ਹੇਰੀ, ਕੇਜਰੀਵਾਲ ਅਤੇ ਉਸਦੀ ਟੀਮ ਵਲੋਂ ਕੀਤੀ ਜਾਣ ਵਾਲੀ ਪੰਜਾਬ ਦੀਆਂ ਜ਼ਮੀਨਾਂ ਦੀ ਲੁੱਟ ਦੇ ਖਿਲਾਫ਼ ਅੱਜ ਦਾ ਲੁਧਿਆਣਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਜ਼ਰੂਰ ਲੱਗੇਗਾ।


ਉਨ੍ਹਾਂ ਕਿਹਾ ਕਿ ਮੈਂ ਧਰਨੇ ਲਈ ਰਵਾਨਾ ਹੋ ਚੁੱਕਾ ਹਾਂ ਅਤੇ ਸਾਰੇ ਅਕਾਲੀ ਵਰਕਰ ਅਤੇ ਕਿਸਾਨ ਵੀਰਾਂ ਨੂੰ ਬੇਨਤੀ ਕਰਦਾ ਹਾਂ ਕਿ ਆਓ ਸਮੇਂ ਸਿਰ ਪੁੱਜ ਕੇ ਇਸ ਲੁੱਟ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰੀਏ।


ਮੇਰਾ ਵਾਅਦਾ ਹੈ ਕਿ ਇਕ ਇੰਚ ਵੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਹੋਣ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦੀ ਸੰਭਾਵਨਾ ਅਗਲੀ ਖ਼ਬਰ ਚੀਫ਼ ਖਾਲਸਾ ਦੀਵਾਨ ਮਾਮਲਾ: ਜਥੇਦਾਰ ਗੜਗੱਜ ਨੇ ਦੀਵਾਨ ਮੈਂਬਰਾਂ ਨੂੰ ਹੋਈ ਕਿਸੇ ਅਵਗਿਆ ਦੀ ਸੁਧਾਈ ਲਈ 41 ਦਿਨਾਂ ਦਾ ਦਿੱਤ...
Ad Position 24