05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮੰਡ ਖੇਤਰ ’ਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੀਆਂ ਫਸਲਾਂ ਦਾ ਨੁਕਸਾਨ

ਨਡਾਲਾ, (ਕਪੂਰਥਲਾ), 22 ਜੁਲਾਈ (ਰਘਬਿੰਦਰ ਸਿੰਘ)- ਸਬ ਡਵੀਜਨ ਭੁਲੱਥ ਦੇ ਮੰਡ ਖੇਤਰ ਵਿਚ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਣ ਸੈਂਕੜੇ ਏਕੜ ਵੱਖ-ਵੱਖ ਫ਼ਸਲਾਂ...

Ad Position 21
No active advertisement
ਅਜੀਤ ਡੈਸਕ 22-07-2025

ਨਡਾਲਾ, (ਕਪੂਰਥਲਾ), 22 ਜੁਲਾਈ (ਰਘਬਿੰਦਰ ਸਿੰਘ)- ਸਬ ਡਵੀਜਨ ਭੁਲੱਥ ਦੇ ਮੰਡ ਖੇਤਰ ਵਿਚ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਣ ਸੈਂਕੜੇ ਏਕੜ ਵੱਖ-ਵੱਖ ਫ਼ਸਲਾਂ ਦਾ ਪਾਣੀ ’ਚ ਡੁੱਬਣ ਕਾਰਨ ਵੱਡਾ ਨੁਕਸਾਨ ਹੋਇਆ ਹੈ। ਚਕੋਕੀ ਮੰਡ ਖੇਤਰ ’ਚ ਸਬਜ਼ੀ ਦੀ ਕਾਸ਼ਤ ਕਰਦੇ ਵਿਅਕਤੀਆਂ ਨੇ ਦੱਸਿਆਂ ਕਿ ਬੀਤੀ ਰਾਤ 3 ਵਜੇ ਦਰਿਆ ’ਚ ਪਾਣੀ ਦਾ ਪੱਧਰ ਵੱਧਣ ਕਾਰਨ ਸਾਡੀ ਸੈਂਕੜੇ ਏੇਕੜ ਕਰੇਲੇ, ਝੋਨਾ, ਕਮਾਦ, ਮੱਕੀ ਆਦਿ ਦੀ ਫਸਲ ਪਾਣੀ ’ਚ ਡੁੱਬ ਗਈ ਹੈ ਤੇ ਬਾਕੀ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆਂ ਕਿ ਇਸ ਪਾਣੀ ਦਾ ਪੱਧਰ ਵੱਧਣ ਸੰਬੰਧੀ ਸਾਨੂੰ ਪ੍ਰਸ਼ਾਸ਼ਨ ਵਲੋਂ ਕੋਈ ਸੂਚਨਾ ਨਹੀ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਧਰਨਾ ਅੱਜ ਅਗਲੀ ਖ਼ਬਰ ਹਰਿਆਣਾ ਸਿੱਖ ਗੁ: ਪ੍ਰਬੰਧਕ ਕਮੇਟੀ ਵਲੋਂ ਗ੍ਰਹਿ ਵਿਭਾਗ ਹਰਿਆਣਾ ਦੇ ਆਦੇਸ਼ਾਂ ’ਤੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਰੋਕਿਆ
Ad Position 24