05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਧਰਨਾ ਅੱਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਇਕ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ...

Ad Position 21
No active advertisement
ਅਜੀਤ ਡੈਸਕ 22-07-2025

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਇਕ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਲੁਧਿਆਣਾ ਵਿਚ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਵਰਕਰਾਂ ਦੀ ਆਮਦ ਅਜੇ ਘੱਟ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁਝ ਹੀ ਦੇਰ ਵਿਚ ਲੁਧਿਆਣਾ ਪਹੁੰਚ ਰਹੇ ਹਨ ਅਤੇ ਉਹ ਇੱਥੇ ਵਰਕਰਾਂ ਨੂੰ ਸੰਬੋਧਨ ਕਰਨਗੇ, ਜਿਸ ਕਾਰਨ ਪੁਲਿਸ ਵਲੋਂ ਵੀ ਮਿੰਨੀ ਸਕੱਤਰੇਤ ਦੇ ਬਾਹਰ ਵੱਡੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਜਗਦੀਪ ਧਨਖੜ ਦੇ ਅਸਤੀਫ਼ੇ ਦਾ ਕਾਰਨ ਸਿਰਫ਼ ਉਹ ਹੀ ਦੱਸ ਸਕਦੇ ਹਨ- ਕਾਂਗਰਸ ਪ੍ਰਧਾਨ ਅਗਲੀ ਖ਼ਬਰ ਮੰਡ ਖੇਤਰ ’ਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੀਆਂ ਫਸਲਾਂ ਦਾ ਨੁਕਸਾਨ
Ad Position 24