05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮੁੱਖ ਮੰਤਰੀ ਵਲੋਂ ਐਡਵੋਕੇਟ ਧਾਮੀ ਨਾਲ ਮੁਲਾਕਾਤ

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਖੇ.....

Ad Position 21
No active advertisement
ਅਜੀਤ ਡੈਸਕ 22-07-2025

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ ਤੇ ਸ. ਅਵਤਾਰ ਸਿੰਘ ਰੀਆ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਅੱਤਿਆਚਾਰਾਂ ਖਿਲਾਫ ਜਗਰਾਉਂ ਥਾਣੇ ਮੂਹਰੇ ਧਰਨਾ ਜਾਰੀ ਅਗਲੀ ਖ਼ਬਰ ਮੁੰਬਈ ਰੇਲ ਧਮਾਕੇ: ਸੁਪਰੀਮ ਕੋਰਟ ਪੁੱਜੀ ਮਹਾਰਾਸ਼ਟਰ ਸਰਕਾਰ
Ad Position 24