05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਇੰਗਲੈਂਡ ਵਿਰੁੱਧ ਤੀਜੇ ਇਕ ਦਿਨਾ ਮੈਚ 'ਚ ਕਪਤਾਨ ਹਰਮਨਪ੍ਰੀਤ ਕੌਰ ਦਾ ਸ਼ਾਨਦਾਰ ਸੈਂਕੜਾ

ਇੰਗਲੈਂਡ, 22 ਜੁਲਾਈ-ਇੰਗਲੈਂਡ ਮਹਿਲਾ ਕ੍ਰਿਕਟ ਟੀਮ ਵਿਰੁੱਧ ਤੀਜੇ ਇਕ ਦਿਨਾ ਮੈਚ 'ਚ ਕਪਤਾਨ ਹਰਮਨਪ੍ਰੀਤ...

Ad Position 21
No active advertisement
ਅਜੀਤ ਡੈਸਕ 22-07-2025

ਇੰਗਲੈਂਡ, 22 ਜੁਲਾਈ-ਇੰਗਲੈਂਡ ਮਹਿਲਾ ਕ੍ਰਿਕਟ ਟੀਮ ਵਿਰੁੱਧ ਤੀਜੇ ਇਕ ਦਿਨਾ ਮੈਚ 'ਚ ਕਪਤਾਨ ਹਰਮਨਪ੍ਰੀਤ ਕੌਰ ਨੇ ਸ਼ਾਨਦਾਰ ਸੈਂਕੜਾ ਜੜਿਆ ਹੈ। ਕਪਤਾਨ ਹਰਮਨਪ੍ਰੀਤ ਕੌਰ ਨੇ 84 ਗੇਂਦਾਂ ਵਿਚ 102 ਦੌੜਾਂ ਬਣਾਈਆਂ, ਜਿਸ ਨਾਲ ਭਾਰਤ ਨੇ ਚੱਲ ਰਹੀ ਤਿੰਨ ਮੈਚਾਂ ਦੀ ਲੜੀ ਦੇ ਤੀਜੇ ਅਤੇ ਆਖਰੀ ਇਕ ਦਿਨਾ ਮੈਚ ਵਿਚ ਇੰਗਲੈਂਡ ਵਿਰੁੱਧ ਪੰਜ ਵਿਕਟਾਂ ਦੇ ਨੁਕਸਾਨ 'ਤੇ ਕੁੱਲ 318 ਦੌੜਾਂ ਬਣਾਈਆਂ। ਚੈਸਟਰ-ਲੇ-ਸਟ੍ਰੀਟ ਦੇ ਰਿਵਰਸਾਈਡ ਗਰਾਊਂਡ 'ਤੇ ਕ੍ਰੀਜ਼ 'ਤੇ ਆਪਣੇ ਠਹਿਰਣ ਦੌਰਾਨ, ਹਰਮਨ ਨੇ 14 ਚੌਕੇ ਲਗਾਏ। ਦੱਸ ਦਈਏ ਕਿ ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਕਰੰਟ ਨਾਲ ਮਰੇ ਮਜ਼ਦੂਰ ਦੀ ਲਾਸ਼ ਥਾਣੇ ਅੱਗੇ ਰੱਖ ਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ ਅਗਲੀ ਖ਼ਬਰ ਅਣਪਛਾਤੇ ਬਾਈਕ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ
Ad Position 24