04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਰਾਜ ਧਾਲੀਵਾਲ ਨੇ ਵਾਰਡ 5 ਤੋਂ ਦੁਬਾਰਾ ਕੌਂਸਲਰ ਦੀ ਚੋਣ ਲੜਨ ਦਾ ਕੀਤਾ ਐਲਾਨ

ਕੈਲਗਰੀ, 23 ਜੁਲਾਈ (ਜਸਜੀਤ ਸਿੰਘ ਧਾਮੀ)- ਕੈਲਗਰੀ ਦੀ ਜਾਣੀ ਪਛਾਣੀ ਸ਼ਖ਼ਸੀਅਤ ਤੇ ਮੌਜੂਦਾ ਵਾਰਡ ਨੰਬਰ 5 ਤੋਂ ਕੌਂਸਲਰ ਰਾਜ ਧਾਲੀਵਾਲ ਨੇ ਦੁਬਾਰਾ ਕੌਂਸਲਰ ਦੀ ਚੋਣ ਲੜਨ....

Ad Position 21
No active advertisement
ਅਜੀਤ ਡੈਸਕ 23-07-2025

ਕੈਲਗਰੀ, 23 ਜੁਲਾਈ (ਜਸਜੀਤ ਸਿੰਘ ਧਾਮੀ)- ਕੈਲਗਰੀ ਦੀ ਜਾਣੀ ਪਛਾਣੀ ਸ਼ਖ਼ਸੀਅਤ ਤੇ ਮੌਜੂਦਾ ਵਾਰਡ ਨੰਬਰ 5 ਤੋਂ ਕੌਂਸਲਰ ਰਾਜ ਧਾਲੀਵਾਲ ਨੇ ਦੁਬਾਰਾ ਕੌਂਸਲਰ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਵਲੋਂ ਕੀਤੇ ਪਿਛਲੇ 4 ਸਾਲਾਂ ਦੇ ਵਿਕਾਸ ਕੰਮਾਂ ਨੂੰ ਮੁੱਖ ਰੱਖਦਿਆਂ ਹਲਕੇ ਦੇ ਵੋਟਰ ਮੈਨੂੰ ਦੁਬਾਰਾ ਜਿੱਤ ਹਾਸਲ ਕਰਵਾਉਣਗੇ।

Ad Position 22
No active advertisement
ਪਿਛਲੀ ਖ਼ਬਰ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਮੇਅਰ ਅਤੇ ਨਿਗਮ ਅਧਿਕਾਰੀਆਂ ਨਾਲ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਨਿਸ਼ਾਨਦੇਹੀ ਲਈ ਪਹੁੰਚੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਈ ਕਿਸਾਨ ਆਗੂ ਗ੍ਰਿਫ਼ਤਾਰ
Ad Position 24