03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

12 ਵਜੇ ਤੱਕ ਮੁਲਤਵੀ ਹੋਈ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ

ਨਵੀਂ ਦਿੱਲੀ, 23 ਜੁਲਾਈ- ਲੋਕ ਸਭਾ ਸੈਸ਼ਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਨਾਲ ਸ਼ੁਰੂ ਹੋਇਆ ਸੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਸੰਸਦ...

Ad Position 21
No active advertisement
ਅਜੀਤ ਡੈਸਕ 23-07-2025

ਨਵੀਂ ਦਿੱਲੀ, 23 ਜੁਲਾਈ- ਲੋਕ ਸਭਾ ਸੈਸ਼ਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਨਾਲ ਸ਼ੁਰੂ ਹੋਇਆ ਸੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸ਼ਿਸ਼ਟਾਚਾਰ ਬਣਾਈ ਰੱਖਣ ਦੀ ਅਪੀਲ ਕੀਤੀ ਪਰ ਉਨ੍ਹਾਂ ਵਲੋਂ ਲਗਾਤਾਰ ਨਾਅਰੇਬਾਜ਼ੀ ਤੋਂ ਬਾਅਦ ਸਦਨ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।


ਇਸ ਤਰ੍ਹਾਂ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਤੋਂ ਬਾਅਦ ਮੌਨਸੂਨ ਇਜਲਾਸ ਵਿਚ ਦਿਨ ਦਾ ਕੰਮ ਸ਼ੁਰੂ ਹੋਣ ਦੇ ਕੁਝ ਮਿੰਟਾਂ ਵਿਚ ਹੀ ਰਾਜ ਸਭਾ ਵਿਚ ਰੌਲਾ ਪੈ ਗਿਆ ਤੇ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ ਸਮੇਤ ਅੰਮ੍ਰਿਤਸਰ ਪੁਲਿਸ ਨੇ 4 ਮੁਲਜ਼ਮ ਕੀਤੇ ਕਾਬੂ- ਡੀ.ਜੀ.ਪੀ. ਗੌਰਵ ਯਾਦਵ ਅਗਲੀ ਖ਼ਬਰ ਡਬਲਯੂ.ਸੀ.ਐਲ. ਵਿਚ ਦੱਖਣੀ ਅਫ਼ਰੀਕਾ ਤੋਂ 88 ਦੌੜਾਂ ਨਾਲ ਹਾਰਿਆ ਭਾਰਤ
Ad Position 24