03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਰੇਲਗੱਡੀ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ

ਪਟਿਆਲਾ, 23 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਦੇ 19 ਨੰਬਰ ਫਾਟਕ ’ਤੇ ਇਕ ਨੌਜਵਾਨ ਦੀ ਰੇਲੱਗਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ....

Ad Position 21
No active advertisement
ਅਜੀਤ ਡੈਸਕ 23-07-2025

ਪਟਿਆਲਾ, 23 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਦੇ 19 ਨੰਬਰ ਫਾਟਕ ’ਤੇ ਇਕ ਨੌਜਵਾਨ ਦੀ ਰੇਲੱਗਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਨੌਜਵਾਨ ਦੀ ਉਮਰ 27 ਸਾਲ ਦੱਸੀ ਜਾ ਰਹੀ ਹੈ ਤੇ ਇਹ ਰੇਲਵੇ ਟਰੈਕ ਦੇ ਨਾਲ ਨਾਲ ਜਾ ਰਿਹਾ ਸੀ ਕਿ ਅਚਾਨਕ ਹੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਇਸ ਦੀ ਮੌਤ ਹੋ ਗਈ।

ਮੌਕੇ ’ਤੇ ਪਹੁੰਚੀ ਰੇਲਵੇ ਪੁਲਿਸ ਵਲੋਂ ਮ੍ਰਿਤਕ ਦੇਹ ਨੂੰ ਮੁਰਦਾਘਰ ਵਿਖੇ ਭੇਜ ਦਿੱਤਾ ਗਿਆ ਹੈ। ਇਸ ਨੌਜਵਾਨ ਦੇ ਕੋਲੋ ਨਾ ਤਾਂ ਕੋਈ ਫ਼ੋਨ ਬਰਾਮਦ ਹੋਇਆ ਹੈ ਨਾ ਹੀ ਕੋਈ ਆਈ. ਡੀ. ਪਰੂਫ਼। ਪੁਲਿਸ ਵਲੋਂ ਇਸ ਵਿਅਕਤੀ ਦੀ ਸ਼ਨਾਖਤ ਕਰਨ ਦੇ ਲਈ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੜਕ ਸੁਰੱਖਿਆ ਫੋਰਸ ਨੂੰ ਦਿੱਤੀਆਂ ਗੱਡੀਆਂ ਦੀ ਖਰੀਦ ’ਤੇ ਸੁਖਪਾਲ ਸਿੰਘ ਖਹਿਰਾ ਨੇ ਚੁੱਕੇ ਸਵਾਲ ਅਗਲੀ ਖ਼ਬਰ ਚੋਣ ਕਮਿਸ਼ਨ ਨੇ ਉਪ-ਰਾਸ਼ਟਰਪਤੀ ਦੀ ਚੋਣ ਲਈ ਤਿਆਰੀਆਂ ਕੀਤੀਆਂ ਸ਼ੁਰੂ
Ad Position 24