03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਸੀ.ਬੀ.ਆਈ. ਅਦਾਲਤ ਨੇ 1993 ਦੇ ਫ਼ਰਜ਼ੀ ਮੁਕਾਬਲੇ ’ਚ ਇਕ ਨੂੰ ਦਿੱਤਾ ਦੋਸ਼ੀ ਕਰਾਰ

ਮੋਹਾਲੀ, 23 ਜੁਲਾਈ (ਕਪਿਲ ਵਧਵਾ)- ਮੁਹਾਲੀ ਸਥਿਤ ਸੀ.ਬੀ.ਆਈ. ਅਦਾਲਤ ਨੇ ਸਾਲ 1993 ਦੇ ਇਕ ਪੁਲਿਸ ਮੁਕਾਬਲੇ ਨੂੰ ਫਰਜ਼ੀ ਕਰਾਰ ਦਿੰਦਿਆਂ ਉਸ ਵਿਚ ਸ਼ਾਮਿਲ ਤਤਕਾਲੀ...

Ad Position 21
No active advertisement
ਅਜੀਤ ਡੈਸਕ 23-07-2025

ਮੋਹਾਲੀ, 23 ਜੁਲਾਈ (ਕਪਿਲ ਵਧਵਾ)- ਮੁਹਾਲੀ ਸਥਿਤ ਸੀ.ਬੀ.ਆਈ. ਅਦਾਲਤ ਨੇ ਸਾਲ 1993 ਦੇ ਇਕ ਪੁਲਿਸ ਮੁਕਾਬਲੇ ਨੂੰ ਫਰਜ਼ੀ ਕਰਾਰ ਦਿੰਦਿਆਂ ਉਸ ਵਿਚ ਸ਼ਾਮਿਲ ਤਤਕਾਲੀ ਐਸ.ਐਚ.ਓ. ਥਾਣਾ ਬਿਆਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਤਤਕਾਲੀ ਐਸ.ਐਚ.ਓ. ਇੰਸਪੈਕਟਰ ਪਰਮਜੀਤ ਸਿੰਘ ਨੂੰ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਅੱਜ ਅਗਵਾ ਕਰਨ ਅਤੇ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਦਾ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀ ਨੂੰ ਸਜ਼ਾ ਦੁਪਹਿਰ 2 ਵਜੇ ਤੋਂ ਬਾਅਦ ਸੁਣਾਈ ਜਾਏਗੀ।

 

Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗ ਜਾਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਸੜਕ ਸੁਰੱਖਿਆ ਫੋਰਸ ਨੂੰ ਦਿੱਤੀਆਂ ਗੱਡੀਆਂ ਦੀ ਖਰੀਦ ’ਤੇ ਸੁਖਪਾਲ ਸਿੰਘ ਖਹਿਰਾ ਨੇ ਚੁੱਕੇ ਸਵਾਲ
Ad Position 24