ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੋ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ 23-24 ਜੁਲਾਈ ਤੱਕ ਯੂਨਾਈਟਿਡ ਕਿੰਗਡਮ ਦਾ ਸਰਕਾਰੀ ਦੌਰਾ ਕਰਨਗੇ। ਆਪਣੀ ਫੇਰੀ ਦੇ ਦੂਜੇ ਪੜਾਅ ਵਿਚ, ਪ੍ਰਧਾਨ ਮੰਤਰੀ 25-26 ਜੁਲਾਈ ਤੱਕ ਮਾਲਦੀਵ ਦਾ ਸਰਕਾਰੀ ਦੌਰਾ ਕਰਨਗੇ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਬਿ੍ਟੇਨ ਤੇ ਮਾਲਦੀਵ ਦੇ ਦੌਰੇ ਲਈ ਰਵਾਨਾ
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੋ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ 23-24 ਜੁਲਾਈ...
ਅਜੀਤ ਡੈਸਕ
23-07-2025