03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਬੱਬਰ ਖਾਲਸਾ ਦੇ ਸਾਥੀ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ- ਸੂਤਰ

ਨਵੀਂ ਦਿੱਲੀ, 23 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਇਕ ਲੋੜੀਂਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ...

Ad Position 21
No active advertisement
ਅਜੀਤ ਡੈਸਕ 23-07-2025

ਨਵੀਂ ਦਿੱਲੀ, 23 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਇਕ ਲੋੜੀਂਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਦੋਸ਼ੀ ਦੀ ਪਛਾਣ ਆਕਾਸ਼ਦੀਪ ਵਜੋਂ ਹੋਈ ਹੈ।
ਸੂਤਰਾਂ ਨੇ ਕਿਹਾ ਕਿ ਉਹ ਕਈ ਮਾਮਲਿਆਂ ਵਿਚ ਲੋੜੀਂਦਾ ਸੀ, ਜਿਸ ਵਿਚ 7 ਅਪ੍ਰੈਲ ਨੂੰ ਪੰਜਾਬ ਦੇ ਬਟਾਲਾ ਦੇ ਕਿਲਾ ਲਾਲ ਸਿੰਘ ਪੁਲਿਸ ਸਟੇਸ਼ਨ ’ਤੇ ਗ੍ਰਨੇਡ ਹਮਲਾ ਅਤੇ ਦਿੱਲੀ ਵਿਚ ਅਪਰਾਧੀਆਂ ਨੂੰ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਸ਼ਾਮਿਲ ਹੈ।

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਅਦਾਲਤ ਨੇ 1993 ਦੇ ਫਰਜ਼ੀ ਮੁਕਾਬਲੇ 'ਚ ਤਤਕਾਲੀ ਇੰਸਪੈਕਟਰ ਨੂੰ ਸੁਣਾਈ ਸਜ਼ਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਬਿ੍ਟੇਨ ਤੇ ਮਾਲਦੀਵ ਦੇ ਦੌਰੇ ਲਈ ਰਵਾਨਾ
Ad Position 24