02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਇੰਸਪੈਕਟਰ ਚਰਨਜੀਤ ਸਿੰਘ ਦੀ ਕੋਰਟ 'ਚ ਹਾਰਟ ਅਟੈਕ ਨਾਲ ਮੌਤ

ਅਮਰਕੋਟ, 23 ਜੁਲਾਈ (ਭੱਟੀ)-ਅੱਡਾ ਅਲਗੋਂ ਕੋਠੀ ਦੇ ਵਸਨੀਕ ਚਰਨਜੀਤ ਸਿੰਘ ਭੁੱਲਰ ਸੇਵਾ-ਮੁਕਤ...

Ad Position 21
No active advertisement
ਅਜੀਤ ਡੈਸਕ 23-07-2025

ਅਮਰਕੋਟ, 23 ਜੁਲਾਈ (ਭੱਟੀ)-ਅੱਡਾ ਅਲਗੋਂ ਕੋਠੀ ਦੇ ਵਸਨੀਕ ਚਰਨਜੀਤ ਸਿੰਘ ਭੁੱਲਰ ਸੇਵਾ-ਮੁਕਤ ਇੰਸਪੈਕਟਰ ਜਦੋਂ ਤਰਨਤਾਰਨ ਕੋਰਟ ਵਿਚ ਆਪਣੀ ਗਵਾਹੀ ਕਿਸੇ ਕੇਸ ਦੇ ਸਬੰਧ ਵਿਚ ਦੇਣ ਗਏ, ਉਥੇ ਉਨ੍ਹਾਂ ਨੂੰ ਹਾਰਟ ਅਟੈਕ ਹੋਣ ਕਾਰਨ ਮੌਤ ਹੋ ਗਈ।

ਇਸ ਮੌਕੇ ਉਨ੍ਹਾਂ ਦੇ ਪਰਿਵਾਰ ਨਾਲ ਵਿਧਾਇਕ ਸਰਵਨ ਸਿੰਘ ਧੁੰਨ, ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਜਸਬੀਰ ਸਿੰਘ ਸੁਰਸਿੰਘ ਪ੍ਰਬੰਧਕੀ ਡਾਇਰੈਕਟਰ ਪਾਵਰਕਾਮ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਰਪੰਚ ਰਾਜਬੀਰ ਸਿੰਘ ਸੁਰਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ ਚੂੰਘ, ਸਾਬਕਾ ਸਰਪੰਚ ਸੇਵਾ ਸਿੰਘ ਮੰਗੋਲ, ਸਰਪੰਚ ਅੰਗਰੇਜ਼ ਸਿੰਘ ਅਲਗੋਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣਾਂ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦਾ ਅੰਤਿਮ ਸੰਸਕਾਰ 24 ਜੁਲਾਈ ਨੂੰ ਸਵੇਰੇ 10 ਵਜੇ ਦੇ ਕਰੀਬ ਅਲਗੋਂ ਕੋਠੀ ਵਿਖੇ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੈਸਟ : ਯਸ਼ਸਵੀ ਜੈਸਵਾਲ ਨੇ ਬਣਾਇਆ ਅਰਧ ਸੈਂਕੜਾ ਅਗਲੀ ਖ਼ਬਰ ਬੇਅਦਬੀ ਵਿਰੋਧੀ ਬਿੱਲ 'ਤੇ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਵੱਡਾ ਬਿਆਨ
Ad Position 24