02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਨਸ਼ੇ ਨਾਲ ਪੁੱਤ ਦੀ ਮੌਤ ਹੋਣ ਵਾਲੇ ਪਰਿਵਾਰ ਨੂੰ ਮਿਲੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਹਲਕਾ ਅਜਨਾਲਾ...

Ad Position 21
No active advertisement
ਅਜੀਤ ਡੈਸਕ 23-07-2025

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਾ-ਮੁਕਤੀ ਮੁਹਿੰਮ ਤਹਿਤ ਸ਼ਿਰਕਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਧਾਲੀਵਾਲ ਕਲੇਰ ਵਿਖੇ ਪਿੰਡ ਦੀ ਇਕ ਬਜ਼ੁਰਗ ਮਹਿਲਾ, ਜਿਸ ਦੇ ਪੁੱਤਰ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ, ਨੂੰ ਮਿਲੇ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਤੁਹਾਡੇ ਪਿੰਡ ਦੇ ਵਿਅਕਤੀਆਂ ਨੇ ਨਸ਼ਾ ਤਸਕਰ ਦੀ ਜ਼ਮਾਨਤ ਦਿੱਤੀ ਹੈ। ਉਨ੍ਹਾਂ ਕਿਹਾ ਨਸ਼ਾ ਵੇਚਣ ਵਾਲਿਆਂ ਦੇ ਮਗਰ ਨਾ ਥਾਣੇ ਜਾਓ ਅਤੇ ਨਾ ਜ਼ਮਾਨਤ ਦਿਓ।  

Ad Position 22
No active advertisement
ਪਿਛਲੀ ਖ਼ਬਰ ਐਚ.ਐਸ.ਜੀ.ਪੀ.ਸੀ. ਦੇ ਪ੍ਰਧਾਨ ਝੀਂਡਾ ਨੂੰ ਨਾ ਸਬ-ਕਮੇਟੀ ਬਣਾਉਣ ਤੇ ਨਾ ਖਤਮ ਕਰਨ ਦੀ ਅਜੈਕਟਿਵ ਕਮੇਟੀ ਵਲੋਂ ਕੋਈ ਪਾਵਰ ਦ... ਅਗਲੀ ਖ਼ਬਰ ਭਾਰੀ ਮੀਂਹ ਨਾਲ ਹਿਮਾਚਲ ਪ੍ਰਦੇਸ਼ 'ਚ 345 ਸੜਕਾਂ ਬੰਦ
Ad Position 24