01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਨੌਜਵਾਨ ਦੀ ਅਮਰੀਕਾ ਵਿਚ ਮੌਤ

ਭੁਲੱਥ, (ਕਪੂਰਥਲਾ), 24 ਜੁਲਾਈ (ਮੇਹਰ ਚੰਦ ਸਿੱਧੂ)- ਸਬ ਡਵੀਜਨ ਕਸਬਾ ਭੁਲੱਥ ਦੇ ਨੌਜਵਾਨ ਸੁਖਜੀਤ ਸਿੰਘ ਉਰਫ਼ ਰੋਬੀ ਪੁੱਤਰ ਇੰਦਰਜੀਤ ਸਿੰਘ ਭਾਰਜ ਬਿੱਲੂ ਚੱਕੀ ਵਾਲੇ ਦੀ ਅਮਰੀਕਾ....

Ad Position 21
No active advertisement
ਅਜੀਤ ਡੈਸਕ 24-07-2025

ਭੁਲੱਥ, (ਕਪੂਰਥਲਾ), 24 ਜੁਲਾਈ (ਮੇਹਰ ਚੰਦ ਸਿੱਧੂ)- ਸਬ ਡਵੀਜਨ ਕਸਬਾ ਭੁਲੱਥ ਦੇ ਨੌਜਵਾਨ ਸੁਖਜੀਤ ਸਿੰਘ ਉਰਫ਼ ਰੋਬੀ ਪੁੱਤਰ ਇੰਦਰਜੀਤ ਸਿੰਘ ਭਾਰਜ ਬਿੱਲੂ ਚੱਕੀ ਵਾਲੇ ਦੀ ਅਮਰੀਕਾ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪਰਿਵਾਰਕ ਮੈਂਬਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ 27 ਸਾਲਾ ਨੌਜਵਾਨ ਸੁਖਜੀਤ ਸਿੰਘ ਭਾਰਜ, ਜੋ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਤੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਅਮਰੀਕਾ ਵਿਚ ਗਿਆ ਸੀ, ਦੀ ਕੁਝ ਦਿਨ ਪਹਿਲਾਂ ਬਿਮਾਰ ਹੋਣ ਕਰਕੇ ਹਾਲਤ ਗੰਭੀਰ ਹੁੰਦੀ ਗਈ ਤੇ ਅਖ਼ੀਰ ਉਸ ਦੀ ਮੌਤ ਹੋ ਗਈ। ਜ਼ਿਕਰ ਯੋਗ ਹੈ ਕਿ ਸੁਖਜੀਤ ਸਿੰਘ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ।

ਸੁਖਜੀਤ ਸਿੰਘ ਦੇ ਦਿਹਾਂਤ ਤੇ ਕਸਬਾ ਭੁਲੱਥ ਵਿੱਚ ਸੋਗ ਦੀ ਲਹਿਰ ਫੈਲ ਗਈ

Ad Position 22
No active advertisement
ਪਿਛਲੀ ਖ਼ਬਰ ਬਿ੍ਟੇਨ ਪੁੱਜੇ ਪ੍ਰਧਾਨ ਮੰਤਰੀ ਮੋਦੀ, ਭਾਰਤੀ ਭਾਈਚਾਰੇ ’ਚ ਉਤਸ਼ਾਹ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24