01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਹਿਮਾਚਲ: ਖੱਡ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

ਮੰਡੀ, (ਹਿਮਾਚਲ ਪ੍ਰਦੇਸ਼), 24 ਜੁਲਾਈ- ਹਿਮਾਚਲ ਦੇ ਮੰਡੀ ਵਿਚ ਅੱਜ ਹਰਿਆਣਾ ਰੋਡਵੇਜ਼ ਦੀ ਇਕ ਬੱਸ ਖੱਡ ਵਿਚ ਜਾ ਡਿੱਗੀ। ਇਹ ਹਾਦਸਾ ਤਰਾਂਗਲਾ ਵਿਖੇ ਵਾਪਰਿਆ। ਜਾਣਕਾਰੀ...

Ad Position 21
No active advertisement
ਅਜੀਤ ਡੈਸਕ 24-07-2025

ਮੰਡੀ, (ਹਿਮਾਚਲ ਪ੍ਰਦੇਸ਼), 24 ਜੁਲਾਈ- ਹਿਮਾਚਲ ਦੇ ਮੰਡੀ ਵਿਚ ਅੱਜ ਹਰਿਆਣਾ ਰੋਡਵੇਜ਼ ਦੀ ਇਕ ਬੱਸ ਖੱਡ ਵਿਚ ਜਾ ਡਿੱਗੀ। ਇਹ ਹਾਦਸਾ ਤਰਾਂਗਲਾ ਵਿਖੇ ਵਾਪਰਿਆ। ਜਾਣਕਾਰੀ ਅਨੁਸਾਰ ਹਾਦਸੇ ਸਮੇਂ ਬੱਸ ਵਿਚ 20-25 ਸਵਾਰੀਆਂ ਸਵਾਰ ਸਨ, ਜਿਨ੍ਹਾਂ ਵਿਚੋਂ 5 ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਮੌਕੇ ’ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿਖੇ ਪਹੁੰਚਾਇਆ ਜਾ ਰਿਹਾ ਹੈ।

ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੁੰਬਈ ਟ੍ਰੇਨ ਧਮਾਕਾ: ਹਾਈ ਕੋਰਟ ਦੇ ਫ਼ੈਸਲੇ ’ਤੇ ਸੁਪਰੀਮ ਕੋਰਟ ਦੀ ਰੋਕ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ ਸ਼ੁਰੂ
Ad Position 24