01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2025

ਅਸ਼ਵਨੀ ਸ਼ਰਮਾ ਨੇ ਕੀਤੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ

ਬਠਿੰਡਾ, 24 ਜੁਲਾਈ- ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਕਿਹਾ ਕਿ ਬਠਿੰਡਾ ਦੌਰੇ ’ਤੇ ਕਾਰਜਕਾਰੀ ਸੂਬਾ ਪ੍ਰਧਾਨ ਵਜੋਂ ਆਪਣੀ ਪਹਿਲੀ ਫੇਰੀ ਦੇ ਤਹਿਤ...

Ad Position 21
No active advertisement
ਅਜੀਤ ਡੈਸਕ 24-07-2025

ਬਠਿੰਡਾ, 24 ਜੁਲਾਈ- ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਕਿਹਾ ਕਿ ਬਠਿੰਡਾ ਦੌਰੇ ’ਤੇ ਕਾਰਜਕਾਰੀ ਸੂਬਾ ਪ੍ਰਧਾਨ ਵਜੋਂ ਆਪਣੀ ਪਹਿਲੀ ਫੇਰੀ ਦੇ ਤਹਿਤ, ਅੱਜ ਸਾਬਕਾ ਖ਼ਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ।

ਉਨ੍ਹਾਂ ਕਿਹਾ ਕਿ ਸਰਦਾਰ ਮਨਪ੍ਰੀਤ ਸਿੰਘ ਬਾਦਲ ਜੀ ਨੇ ਜਿਸ ਨਿੱਘ ਅਤੇ ਸਨਮਾਨ ਨਾਲ ਮੇਰਾ ਸਵਾਗਤ ਕੀਤਾ, ਉਸ ਲਈ ਮੈਂ ਤਹਿ ਦਿਲੋਂ ਰਿਣੀ ਹਾਂ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਦੇ ਘਰ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ 29 ਜੁਲਾਈ ਨੂੰ ਬੁਲਾਈਆਂ ਅਹਿਮ ਮੀਟਿੰਗਾਂ
Ad Position 24