ਬੈਂਗਲੁਰੂ, 24 ਜੁਲਾਈ- ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਇੰਗਲੈਂਡ ਵਿਰੁੱਧ ਖੇਡੀ ਜਾ ਰਹੀ ਟੈਸਟ ਲੜੀ ਤੋਂ ਬਾਹਰ ਹੋ ਗਏ ਹਨ। ਬੀ.ਸੀ.ਸੀ.ਆਈ. ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ। ਪੰਤ ਚੌਥੇ ਟੈਸਟ ਦੇ ਪਹਿਲੇ ਦਿਨ ਜ਼ਖਮੀ ਹੋ ਗਏ ਸਨ। ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ਦੇ ਸੱਜੇ ਪੈਰ ਦੇ ਅੰਗੂਠੇ ਵਿਚ ਸੱਟ ਲੱਗੀ ਸੀ। ਸਕੈਨ ਰਿਪੋਰਟ ਵਿਚ ਫ੍ਰੈਕਚਰ ਦਿਖਾਈ ਦਿੱਤਾ ਸੀ ਅਤੇ ਡਾਕਟਰਾਂ ਵਲੋਂ ਪੰਤ ਨੂੰ ਘੱਟੋ-ਘੱਟ ਛੇ ਹਫ਼ਤੇ ਆਰਾਮ ਕਰਨ ਦੀ ਸਲਾਹ ਦਿੱਤੀ ਗਈ।
ਤਾਜ਼ਾ ਖ਼ਬਰਾਂ
Free
ਰਿਸ਼ਭ ਪੰਤ ਇੰਗਲੈਂਡ ਵਿਰੁੱਧ ਖੇਡੀ ਜਾ ਰਹੀ ਟੈਸਟ ਲੜੀ ਤੋਂ ਬਾਹਰ
ਬੈਂਗਲੁਰੂ, 24 ਜੁਲਾਈ- ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਇੰਗਲੈਂਡ ਵਿਰੁੱਧ ਖੇਡੀ ਜਾ ਰਹੀ ਟੈਸਟ ਲੜੀ ਤੋਂ ਬਾਹਰ ਹੋ ਗਏ ਹਨ। ਬੀ.ਸੀ.ਸੀ.ਆਈ. ਸੂਤਰਾਂ ਦੇ ਹਵਾਲੇ ਨਾਲ ਇਹ...
ਅਜੀਤ ਡੈਸਕ
24-07-2025